Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਗੈਂਗਸਟਰ ਸੁਖਮਨਪ੍ਰੀਤ ਦੇਸੀ ਪਿਸਤੌਲ ਸਣੇ ਪੁਲਿਸ ਅੜਿੱਕੇ

October 06, 2020 06:21 AM

ਅੰਮ੍ਰਿਤਸਰ : ਸਥਾਨਕ ਪੁਲਿਸ ਨੇ ਗੈਂਗਸਟਰ ਸੁਖਮਨਪ੍ਰੀਤ ਸਿੰਘ ਨੂੰ ਦੇਸੀ ਪਿਸਤੌਲ ਸਣੇ ਗ੍ਰਿਫ਼ਤਾਰ ਕੀਤਾ ਹੈ। ਜਿਹੜਾ ਆਪਣੇ ਸਾਥੀਆਂ ਨਾਲ ਮਿਲ ਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। SP (D) ਗੌਰਵ ਤੂਰਾ ਨੇ ਦੱਸਿਆ ਕਿ ਸੁਖਮਨਪ੍ਰੀਤ ਸਿੰਘ ਪਿੰਡ ਭੁੱਲਰ ਦਾ ਰਹਿਣ ਵਾਲਾ ਹੈ। ਉਹ  2018 ਵਿੱਚ ਮੌਂਟੀ ਮਡਰ ਕੇਸ ਵਿੱਚ ਵੀ  ਸ਼ਾਮਿਲ ਸੀ ਅਤੇ ਸੁਖਮਨਪ੍ਰੀਤ ਸਿੰਘ ਕੋਲੋਂ ਦੇਸੀ ਪਿਲਤੌਲ ਤੇ 2 ਰੌਂਦ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਮਾੜੀ ਖ਼ਬਰ : ਸੜਕ ਹਾਦਸੇ 'ਚ ਸਲਾਮੀ ਬੱਲੇਬਾਜ਼ ਦੀ ਮੌਤ

ਇਸ ਤੋਂ ਇਲਾਵਾ ਇਸ ਨੇ ਪਪਿੰਦਰ ਸਿੰਘ ਹਰਸ਼ਾ ਛੀਨਾ, ਪਲਵਿੰਦਰ ਸਿੰਘ ਮੱਖੀ ਨਾਲ ਮਿਲ ਕੇ ਬਨਾਰਸੀ ਦਾਸ ਮੈਡੀਕਲ ਸਟੋਰ ਵਾਲੇ ਤੋਂ 1 ਲੱਖ ਤੋਂ ਉਪਰ ਦੀ ਰਕਮ ਲੁੱਟੀ ਤੇ ਪੱਟ ਵਿਚ ਗੋਲੀ ਮਾਰ ਉਸ ਨੂੰ ਜ਼ਖ਼ਮੀ ਕਰ ਦਿੱਤਾ ਸੀ। ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe