Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ

October 09, 2020 04:49 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ 10 ਅਕਤੂਬਰ ਯਾਨੀ ਅੱਜ ਪਾਰਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁੁਰਾ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਨੇਤਾ ਜਥੇਦਾਰ ਉਜਾਗਰ ਸਿੰਘ ਬਡਾਲੀ ਦੇ ਫਾਰਮ ਹਾਊਸ ਸਿਸਵਾਂ ਵਿਖੇ ਬੁਲਾਈ ਗਈ ਹੈ ।

ਇਹ ਵੀ ਪੜ੍ਹੋ : ਮੈਗਨਸ ਕਾਰਲਸਨ ਨੇ ਦਰਜ ਕੀਤੀ ਪਹਿਲੀ ਜਿੱਤ


ਪਾਰਟੀ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਇਸ ਮੀਟਿੰਗ ਵਿੱਚ ਜਥੇਬੰਦੀ ਦੇ ਵਿਸਥਾਰ ਅਤੇ ਨਵੀ ਭਰਤੀ ਸਬੰਧੀ ਜਿਥੇ ਅਹਿਮ ਵਿਚਾਰਾ ਹੋਣਗੀਆ ਉਥੇ ਇਸ ਮੀਟਿੰਗ ਵਿੱਚ ਸ਼੍ਰੋਮਣੀ ਯੂਥ ਅਕਾਲੀ ਦਲ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸਪੈਸ਼ਲ ਇਨਵਾਇਟੀ ਦੇ ਤੌਰ 'ਤੇ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਸਬੰਧੀ ਵੀ ਭਵਿੱਖ ਦੇ ਪ੍ਰੋਗਰਾਮ ਬਾਰੇ ਅਹਿਮ ਐਲਾਨ ਕੀਤਾ ਜਾਵੇਗਾ । ਇਸੇ ਦੌਰਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਰਿਟਾਇਰਡ ਜਸਟਿਸ ਐਸ ਐਸ ਸਾਰੋ ਦੀ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਵਿੱਚ ਕਮਿਸ਼ਨਰ ਵਜੋ ਨਿਯੁਕਤੀ ਦਾ ਸਵਾਗਤ ਕੀਤਾ ਹੈ।

 

Have something to say? Post your comment

Subscribe