Friday, November 22, 2024
 

ਪੰਜਾਬ

ਫਿਰੋਜ਼ਪੁਰ ਸਰਹੱਦ 'ਤੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

October 09, 2020 05:00 AM

ਫਿਰੋਜ਼ਪੁਰ : ਭਾਰਤ-ਪਾਕਿਸਤਾਨ ਸਰਹੱਦ 'ਤੇ ਫਿਰੋਜ਼ਪੁਰ ਵਾਲੇ ਖੇਤਰ ਵਿੱਚ BSF ਨੇ ਉਸ ਪਾਰ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਜਿਸ ਨੂੰ BSF ਦੇ ਅਧਿਕਾਰੀਆਂ ਨੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਵੱਲੋਂ ਸੁਖਬੀਰ ਦੇ 'ਫਿਕਸਡ ਮੈਚ' ਦੇ ਲਾਏ ਦੋਸ਼ਾਂ ਦੀ ਨਿਖੇਧੀ

ਮਿਲੀ ਜਾਣਕਾਰੀ  ਅਨੁਸਾਰ ਵੀਰਵਾਰ ਸ਼ਾਮ BSF ਦੀ ਬਟਾਲੀਅਨ 103 ਦੇ ਜਵਾਨਾਂ ਨੇ ਗਸ਼ਤ  ਦੌਰਾਨ ਕੰਡਿਆਲੀ ਤਾਰ ਦੇ ਇਸ ਪਾਰ ਤੋਂ ਹੈਰੋਇਨ ਦੇ ਚਾਰ ਪੈਕਟ ਬਰਾਮਦ ਕੀਤੇ। ਜਿਨ੍ਹਾਂ ਦਾ ਵਜ਼ਨ 3 ਕਿਲੋ 830 ਗ੍ਰਾਮ ਹੋਇਆ। ਇਸ ਹੈਰੋਇਨ ਦੀ ਕੀਮਤ 19 ਕਰੋੜ ਰੁਪਏ ਦੱਸੀ ਜਾ ਰਹੀ ਹੈ। BSF ਦੇ ਅਧਿਕਾਰੀਆਂ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਇਹ ਹੈਰੋਇਨ ਕਿਹੜੇ ਭਾਰਤੀ ਤਸਕਰਾਂ ਦੇ ਇਸ਼ਾਰੇ 'ਤੇ ਇੱਥੇ ਪਹੁੰਚੀ ਗਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe