Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਖੇਡਾਂ

ਫਰੈਂਚ ਓਪਨ : ਜੋਕੋਵਿਚ 10ਵੀਂ ਵਾਰ ਸੈਮੀਫਾਈਨਲ 'ਚ

October 09, 2020 06:30 AM

ਪੈਰਿਸ : ਦੁਨੀਆ ਦੇ ਨੰਬਰ ਇਕ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ  ਆਪਣੇ 10ਵੇਂ ਫਰੈਂਚ ਓਪਨ ਦੇ ਸੈਮੀਫਾਈਨਲ ਵਿੱਚ ਪਹੁੰਚਗਏ। ਜੋਕੋਵਿਚ ਨੇ ਕੁਆਰਟਰ ਫਾਈਨਲ ਵਿੱਚ ਸਪੇਨ ਦੇ ਪਾਬਲੋ ਕੈਰੇਨੋ ਬੁਸਟਾ ਨੂੰ 4-3 6-2 6-3 6-4 ਨਾਲ ਹਰਾਇਆ।

ਇਹ ਵੀ ਪੜ੍ਹੋ : ਮੈਗਨਸ ਕਾਰਲਸਨ ਨੇ ਦਰਜ ਕੀਤੀ ਪਹਿਲੀ ਜਿੱਤ


ਦੱਸ ਦੇਈਏ ਕਿ ਯੂਐਸ ਓਪਨ ਦੇ ਚੌਥੇ ਗੇੜ ਵਿੱਚ ਜੋਕੋਵਿਚ ਲਾਈਨ ਜੱਜ ਦੇ ਹੱਥ ਪੈਣ ਕਾਰਨ ਕੈਰੇਨੋ ਬੁਸਟਾ ਖ਼ਿਲਾਫ਼ ਆਉਟ ਹੋਇਆ। ਜਿਸ ਤੋਂ ਬਾਅਦ ਉਹ ਰਾਫੇਲ ਨਡਾਲ ਅਤੇ ਰੋਜਰ ਫੈਡਰਰ ਦੀ ਗੈਰਹਾਜ਼ਰੀ ਵਿਚ ਆਪਣਾ 18 ਵਾਂ ਗ੍ਰੈਂਡ ਸਲੈਮ ਜਿੱਤਣ ਤੋਂ ਖੁੰਝ ਗਏ। ਯੂਐਸ ਓਪਨ ਦੇ ਸੈਮੀਫਾਈਨਲ ਵਿੱਚ ਪਹੁੰਚਣ ਵਾਲੀ ਕੈਰੇਨੋ ਬੁਸਟਾ ਇਸ ਮੈਚ ਵਿੱਚ ਸ਼ਾਨਦਾਰ ਸ਼ੁਰੂਆਤ ਵਿੱਚ ਉਤਰੇ ਅਤੇ ਪਹਿਲਾ ਸੈੱਟ 4-6 ਨਾਲ ਜਿੱਤਿਆ। ਇਸ ਟੂਰਨਾਮੈਂਟ ਵਿਚ ਇਹ ਪਹਿਲਾ ਮੌਕਾ ਸੀ ਜਦੋਂ ਜੋਕੋਵਿਚ ਇਕ ਸੈੱਟ ਗੁਆ ਬੈਠੇ ਸਨ।

 

Have something to say? Post your comment

 
 
 
 
 
Subscribe