Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

ਸ਼੍ਰੀਲੰਕਾ 'ਚ ਧਮਾਕੇ : ਮੁਸਲਮਾਨਾਂ ਨੇ ਲਿਆ ਬਦਲਾ : ਮਾਮਲਾ ਨਿਊਜੀਲੈਂਡ ਵਿੱਚ ਮੁਸਲਮਾਨਾਂ 'ਤੇ ਹੋਏ ਹਮਲੇ ਦਾ

April 23, 2019 04:20 PM

colombo bomb blast for revenge of new zealand christchurch

ਕੋਲੰਬੋ/ਵੇਲਿੰਗਟਨ (ਏਜੰਸੀ) : ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਟਚਰਚ ਵਿਚ ਮੁਸਲਿਮਾਂ 'ਤੇ ਹੋਏ ਹਮਲੇ ਦਾ ਬਦਲਾ ਲੈਣ ਲਈ ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਵਿਚ ਧਮਾਕੇ ਕੀਤੇ ਗਏ ਹਨ। ਇਹ ਗੱਲ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਈ ਹੈ। ਇਸ ਗੱਲ ਦੀ ਜਾਣਕਾਰੀ ਸ਼੍ਰੀਲੰਕਾ ਦੇ ਉਪ ਰੱਖਿਆ ਮੰਤਰੀ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਸ਼੍ਰੀਲੰਕਾ ਵਿਚ ਹੋਇਆ ਉਸ ਪਿੱਛੇ ਕ੍ਰਾਈਸਟਚਰਚ ਵਿਚ ਮੁਸਲਿਮ 'ਤੇ ਹੋਇਆ ਹਮਲਾ ਹੈ। ਸ਼੍ਰੀਲੰਕਾ ਸਰਕਾਰ ਨੇ ਕਿਹਾ ਹੈ ਕਿ ਈਸਟਰ ਮੌਕੇ ਐਤਵਾਰ ਨੂੰ ਦੇਸ਼ ਵਿਚ ਹੋਏ ਸਿਲਸਿਲੇਵਾਰ ਬੰਬ ਧਮਾਕਿਆਂ ਕਾਰਨ ਵਾਪਰੀ ਘਟਨਾ ਕਲਪਨਾ ਤੋਂ ਪਰੇ ਸੀ ਅਤੇ ਖੁਫੀਆ ਜਾਣਕਾਰੀ ਪਹਿਲਾਂ ਮਿਲ ਜਾਣ ਦੇ ਬਾਵਜੂਦ ਦੇਸ਼ ਵਿਚ ਵੱਡੀ ਗਿਣਤੀ ਵਿਚ ਮੌਜੂਦ ਚਰਚਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਤਕਰੀਬਨ ਅਸੰਭਵ ਸੀ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe