Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਸਰਹੱਦ ‘ਤੇ 5 ਕਰੋੜ ਦੀ ਹੈਰੋਇਨ ਬਰਾਮਦ

October 11, 2020 09:24 PM

ਫਿਰੋਜ਼ਪੁਰ : ਭਾਰਤ-ਪਾਕਿਸਤਾਨ ਸਰਹੱਦ ‘ਤੇ ਫਿਰੋਜ਼ਪੁਰ ਵਾਲੇ ਖੇਤਰ ਵਿੱਚ  ਬੀਐਸਐਫ ਦੇ ਜਵਾਨਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਐਸਐਫ ਦੇ ਜਵਾਨ ਪੀਪੀਓ  ਨਿਊ ਗਜਨੀ ਵਾਲੇ ਏਰੀਏ ‘ਚ ਗਸ਼ਤ ‘ਤੇ ਸਨ। ਸ਼ੱਕੀ ਗਤੀਵਿਧੀਆਂ ਨੂੰ ਦੇਖਦੇ ਹੋਏ ਬੀਐਸਐਫ ਜਵਾਨਾਂ ਵਲੋਂ  ਸਰਚ ਮੁਹਿੰਮ ਚਲਾਉਣ 'ਤੇ ਉੱਥੋਂ ਇਕ ਪੈਕੇਟ ਹੈਰੋਇਨ ਮਿਲਿਆ, ਜਿਸ ਦਾ ਭਾਰ ਕਰੀਬ 1 ਕਿਲੋ ਹੋਇਆ। ਹੈਰੋਇਨ ਦੀ ਕੀਮਤ 5 ਕਰੋੜ ਦੱਸੀ ਜਾਂਦੀ ਹੈ। ਬੀਐਸਐਫ ਦੇ ਉਚ ਅਧਿਕਾਰੀਆਂ ਨੇ ਹੈਰੋਇਨ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe