Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਮੰਡੀ ਝੋਨਾ ਸੁੱਟ ਕੇ ਆਉਂਦੇ ਨੌਜਵਾਨ ਦੀ ਹੋਈ ਮੌਤ

October 12, 2020 09:18 PM

ਅਮ੍ਰਿਤਸਰ : ਮੰਡੀ 'ਚ ਝੋਨਾ ਸੁੱਟ ਕੇ ਆ ਰਹੇ ਨੌਜਵਾਨ ਦੀ ਰਸਤੇ ਵਿੱਚ ਵਾਪਰੇ ਸੜਕ ਹਾਦਸੇ 'ਚ ਮੌਤ ਹੋ ਗਈ ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖਮੀਂ ਹੋ ਗਿਆ। ਜਿਸ ਨੂੰ ਇਲਾਜ ਦੇ ਲਈ ਸਿਵਲ ਹਪਸਤਾਲ ਭਰਤੀ ਕਰਵਾਇਆ ਗਿਆ ਹੈ। ਘਟਨਾ ਅਮ੍ਰਿਤਸਰ ਦੀ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਕੈਪਟਨ ਨੂੰ ਚੇਤਾਵਨੀ


ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਧੱਤਲ ਦਾ ਰਹਿਣ ਵਾਲਾ ਗੁਰਲਾਲ ਸਿੰਘ ਝੋਨਾ ਸੁੱਟ ਕੇ ਟਰੈਕਟਰ ਟਰਾਲਾ ਲੈ ਕੇ ਆਪਣੇ ਦੋਸਤ ਨਾਲ ਘਰ ਨੂੰ ਪਰਤ ਰਿਹਾ ਸੀ। ਰਸਤੇ ਵਿੱਚ ਸੂਏ ਦੇ ਕੋਲ ਸੰਤੁਲਨ ਵਿਗੜਨ ਕਾਰਨ ਟਰੈਕਟਰ ਟਰਾਲਾ ਪਲਟ ਗਿਆ ਜਿਸ ਕਾਰਨ ਗੁਰਲਾਲ ਸਿੰਘ ਅਤੇ ਉਸ ਦਾ ਦੋਸਤ ਟਰੈਕਟਰ ਥੱਲੇ ਆ ਗਏ ਜਿਨ੍ਹਾਂ ਨੂੰ ਲੋਕਾਂ ਨੇ ਟਰੈਕਟਰ ਥੱਲਿਓਂ ਕੱਢਿਆ। ਗੁਰਲਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

Have something to say? Post your comment

Subscribe