Friday, November 22, 2024
 

ਪੰਜਾਬ

ਪੰਜ ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫਤਾਰ

October 14, 2020 08:27 PM

ਕਪੂਰਥਲਾ :  ਕਪੂਰਥਲਾ ਦੇ ਮਾਲ ਹਲਕਾ ਸਪਰੌੜ ਤਾਇਨਾਤ ਪਟਵਾਰੀ ਮੇਜਰ ਸਿੰਘ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਓਰੋ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਖ਼ਿਲਾਫ਼ ਰਵੀ ਕੁਮਾਰ ਵਾਸੀ ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 20, 000 ਰੁਪਏ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਹੁਣ ਬੰਗਲਾਦੇਸ਼ 'ਚ ਬਲਤਾਕਾਰੀਆਂ ਨੂੰ ਮਿਲੇਗੀ ਮੌਤ ਦੀ ਸਜ਼ਾ

ਸ਼ਿਕਾਇਤਕਰਤਾ ਨੇ ਕਿਹਾ ਕਿ ੳਸ ਵਲੋ ਪਹਿਲੀ ਕਿਸ਼ਤ ਵਜੋਂ 15, 000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਚਾ ਚੁਕੇ ਹਨ। ਵਿਜੀਲੈਂਸ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe