Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਸਿਹਤ ਮੰਤਰੀ ਬਲਬੀਰ ਸਿੱਧੂ ਕੋਰੋਨਾ ਮੁਕਤ ਹੋ ਕੇ ਪਰਤੇ ਘਰ

October 14, 2020 08:43 PM

ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅੱਜ ਫੋਰਟਿਸ ਹਸਪਤਾਲ ਮੁਹਾਲੀ ਤੋਂ ਛੁੱਟੀ ਦੇ ਦਿੱਤੀ ਗਈ। ਕੋਰੋਨਾ ਸਕਾਰਾਤਮਕ ਆਉਣ ਤੋਂ ਬਾਅਦ ਸਿੱਧੂ ਨੂੰ ਪਿਛਲੇ ਸ਼ਨੀਵਾਰ ਇਸ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਤਿਉਹਾਰਾਂ ਅਤੇ ਠੰਡ ਦੇ ਮੌਸਮ ਦੌਰਾਨ ਚੌਕਸ ਰਹਿਣ ਲੌਕ: ਡਾ. ਹਰਸ਼ਵਰਧਨ

ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਤਰੀ ਨੂੰ 6 ਅਕਤੂਬਰ ਨੂੰ ਟੈਸਟ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ 10 ਅਕਤੂਬਰ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਸ਼ੁਰੂਆਤ ਵਿੱਚ ਉਹ ਘਰ ਵਿੱਚ ਇਕਾਂਤਵਾਸ ਸਨ।

 

Have something to say? Post your comment

Subscribe