Tuesday, November 26, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਰਾਸ਼ਟਰੀ

DGP ਸੈਣੀ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ

October 15, 2020 07:59 AM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਪੰਜਾਬ ਸਰਕਾਰ ਨੂੰ ਸਾਬਕਾ DGP ਸੁਮੇਧ ਸੈਣੀ ਦੀ ਉਸ ਪਟੀਸ਼ਨ 'ਤੇ ਤਿੰਨ ਹਫਤਿਆਂ ਵਿਚ ਜਵਾਬ ਮੰਗ ਲਿਆ, ਜਿਸ ਵਿਚ ਉਸ ਨੇ 1991 ਦੇ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ 'ਚ ਉਸ ਵਿਰੁੱਧ ਲਿਖੀ FIR ਨੂੰ ਰੱਦ ਕਰਨ ਦੀ ਉਸ ਦੀ ਮੰਗ ਠੁਕਰਾਉਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਚੈਲੰਜ ਕੀਤਾ ਹੈ। ਜਸਟਿਸ ਅਸ਼ੋਕ ਭਾਨ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਪੰਜਾਬ ਸਰਕਾਰ ਤਿੰਨ ਹਫਤਿਆਂ ਵਿਚ ਜਵਾਬ ਦੇਵੇ ਅਤੇ ਉਸ ਤੋਂ ਇਕ ਹਫਤੇ ਬਾਅਦ ਸੈਣੀ ਆਪਣਾ ਜਵਾਬ ਦਾਖਲ ਕਰਨ। ਉਦੋਂ ਤੱਕ ਸੈਣੀ ਦੀ ਗ੍ਰਿਫਤਾਰੀ 'ਤੇ ਰੋਕ ਰਹੇਗੀ।

 

Have something to say? Post your comment

 
 
 
 
 
Subscribe