Friday, November 22, 2024
 

ਪੰਜਾਬ

ਪਰਿਵਾਰ ਦੇ ਤਿੰਨ ਮੈਂਬਰਾਂ ਨੇ ਖਾਧਾ ਜ਼ਹਿਰ, ਮਾਂ-ਧੀ ਦੀ ਮੌਤ

October 15, 2020 10:08 PM

ਸੰਗਰੂਰ: ਪੰਜਾਬ ਦੇ ਸੰਗਰੂਰ 'ਚ ਹਲਕਾ ਮਲੇਰਕੋਟਲਾ ਅਧੀਨ ਪੈਂਦੀ ਗੁਰੂ ਨਾਨਕ ਸਟਰੀਟ ਵਿਖੇ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਜ਼ਹਿਰ ਨਿਗਲ ਲਿਆ। ਜਿਸ ਵਿੱਚ ਮਾਂ-ਧੀ ਦੀ ਮੌਤ ਹੋ ਗਈ ਜਦਕਿ ਲੜਕੀ ਦਾ ਭਰਾ ਗੰਭੀਰ ਹਾਲਤ ਵਿੱਚ ਹਸਪਤਾਲ ਇਲਾਜ ਅਧੀਨ ਹੈ। ਜ਼ਹਿਰ ਕਿਹੜੇ ਕਾਰਨਾਂ ਕਰਕੇ ਨਿਗਲੀ ਹੈ ਇਸ ਦਾ ਹਾਲੇ ਪਤਾ ਨਹੀਂ ਲਗ ਸਕਿਆ। ਮ੍ਰਿਤਕਾਂ ਦੀ ਪਛਾਣ ਮਾਂ ਕਵਿਤਾ (55 ) 'ਤੇ ਉਸਦੀ ਧੀ ਸਿਲਾਂਗੀ (20) ਹੈ ਜਦਕਿ ਸ਼ਿਵਮ ਨੂੰ ਸੰਗਰੂਰ ਤੋਂ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਪੀੜਿਤ ਪਰਿਵਾਰ ਜਿੰਦਲ ਪਰਿਵਾਰ ਦੇ ਨਾਮ ਨਾਲ ਮਸ਼ਹੂਰ ਹੈ। ਇਸ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਣਕਾਰੀ ਸ਼ੁਰੂ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਪਰਿਵਾਰ ਵੱਲੋਂ ਜ਼ਹਿਰ ਨਿਗਲਣ ਦੇ ਕਾਰਨਾਂ ਦਾ ਪਤਾ ਨਹੀਂ ਲਗ ਸਕਿਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe