Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

10 ਕਰੋੜ ਤੋਂ ਵੱਧ ਦੀ ਹੈਰੋਇਨ ਬਰਾਮਦ

October 16, 2020 07:51 AM

ਫਿਰੋਜ਼ਪੁਰ : ਭਾਰਤ-ਪਾਕਿਸਤਾਨ ਸਰਹੱਦ 'ਤੇ ਫਿਰੋਜ਼ਪੁਰ ਵਾਲੇ ਖੇਤਰ ਵਿੱਚ ਪਾਕਿਸਤਾਨ ਵਾਲੇ ਪਾਸੇ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਜਿਸ ਨੂੰ ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਐਸਐਫ ਦੀ 136 ਬਟਾਲੀਅਨ ਦੇ ਜਵਾਨ ਬੀਓਪੀ ਪਛਾੜੀਆ ਦੇ ਏਰੀਏ 'ਚ ਗਸ਼ਤ 'ਤੇ ਸਨ। ਇਸੇ ਦੌਰਾਨ ਪਿੱਲਰ ਨੰਬਰ 181/2 ਕੋਲੋਂ ਕੰਡਿਆਲੀ ਤਾਰ ਤੋਂ ਇਕ ਪਲਾਸਟਿਕ ਦਾ ਸ਼ੱਕੀ ਬੈਗ ਦੇਖਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ ਕਰੀਬ 2 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਹੈਰੋਇਨ ਦੀ ਕੀਮਤ 10 ਕਰੋੜ ਤੋਂ ਵੱਧ ਹੈ। 

 

Have something to say? Post your comment

Subscribe