Friday, November 22, 2024
 

ਪੰਜਾਬ

ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

October 17, 2020 07:19 AM

ਕਪੂਰਥਲਾ :  ਸ਼ਹਿਰ ਢਿਲਵਾਂ ਵਿੱਚੋਂ ਲੰਘਦੇ ਬਿਆਸ ਦਰਿਆ ‘ਚ ਮਾਨਸਿਕ ਪ੍ਰੇ਼ਸ਼ਾਨੀ ਦੇ ਚੱਲਦੇ ਨੌਜਵਾਨ ਨੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਢਿਲਵਾਂ ਦੇ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਲਾਕਡਾਊਨ ਕਾਰਨ ਬੰਦ ਹੋਏ ਕੰਮ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦੇ ਉਸ ਨੇ ਬਿਆਸ ਦਰਿਆ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe