Sunday, November 24, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਸੰਸਾਰ

ਕਰਤਾਰਪੁਰ ਲਾਂਘਾ : ਪਾਕਿਸਤਾਨੀ ਕੋਰਟ ਭੇਜ ਸਕਦੀ ਹੈ ਇਮਰਾਨ ਖਾਨ ਨੂੰ ਨੋਟਿਸ

October 18, 2020 12:02 AM

ਲਾਹੌਰ :  ਪਾਕਿਸਤਾਨ ਦੀ ਇਕ ਅਦਾਲਤ ਨੇ ਲਹਿੰਦੇ ਪੰਜਾਬ 'ਚ ਕਰਤਾਰਪੁਰ ਲਾਂਘਾ ਖੋਲਣ ਦੇ ਮੁੱਦੇ ਨੂੰ ਲੈ ਕੇ ਇਮਰਾਨ ਖਾਨ ਸਰਕਾਰ ਤੋਂ ਸਵਾਲ ਪੁੱਛਿਆ ਹੈ। ਲਾਹੌਰ ਹਾਈਕੋਰਟ ਨੇ ਨੇ ਅਧਿਕਾਰੀਆਂ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਇਹ ਯੋਜਨਾ ਸੂਬਾ ਸਰਕਾਰ ਦੇ ਮਾਮਲਿਆਂ 'ਚ ਦਖ਼ਲ ਨਹੀਂ ਹੈ? ਲਾਹੌਰ-ਨਾਰੋਵਾਲ ਸੜਕ ਦੇ ਨਿਰਮਾਣ 'ਚ ਹੋਈ ਦੇਰੀ ਦੇ ਵਿਰੁੱਧ ਦਾਇਰ ਪਟੀਸ਼ਨ ਦੀ ਸੁਣਵਾਈ ਦੇ ਦੌਰਾਨ ਲਾਹੌਰ ਹਾਈਕੋਰਟ ਦੇ ਮੁੱਖ ਜਸਟਿਸ ਮੁਹੰਮਦ ਕਾਸਿਮ ਖਾਨ ਨੇ ਵੀਰਵਾਰ ਇਕ ਫ਼ੈਡਰਲ ਕਾਨੂੰਨੀ ਅਧਿਕਾਰੀ ਤੋਂ ਪੁੱਛਿਆ ਕਿ ਸੜਕ ਦੇ ਨਿਰਮਾਣ ਲਈ ਸੰਘੀ ਜਾਂ ਸੂਬਾ ਸਰਕਾਰ 'ਚੋਂ ਕੌਣ ਜ਼ਿੰਮੇਵਾਰ ਸੀ?

ਇਹ ਵੀ ਪੜ੍ਹੋ : 'ਆਪ' ਵੱਲੋਂ ਸੂਬਾ ਅਤੇ ਜ਼ਿਲ੍ਹਾ ਪੱਧਰੀ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਇਸ ਜਵਾਬ 'ਚ ਕਾਨੂੰਨੀ ਅਧਿਕਾਰੀ ਨੇ ਕਿਹਾ ਕਿ ਸੜਕ ਦੇ ਨਿਰਮਾਣ ਲਈ ਪੈਸੇ ਜਾਰੀ ਕੀਤੇ ਜਾਣ ਦਾ ਮਾਮਲਾ ਸੰਘੀ ਸਰਕਾਰ ਦੇ ਅਧੀਨ ਨਹੀਂ ਆਉਂਦਾ। ਮੁੱਖ ਜਸਟਿਸ ਖਾਨ ਨੇ ਕਿਹਾ ਕਿ ਜੇਕਰ ਸੜਕ ਨਿਰਮਾਣ ਸੂਬਾ ਸਰਕਾਰ ਦਾ ਵਿਸ਼ਾ ਹੈ ਤਾਂ ਇਮਰਾਨ ਖਾਨ ਸਰਕਾਰ ਨੇ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਿਵੇਂ ਕੀਤਾ। ਸਰਕਾਰਾਂ ਆਪਣੀ ਮਰਜ਼ੀ ਨਾਲ ਕੰਮ ਕਰ ਰਹੀਆਂ ਜਾਂ ਕਾਨੂੰਨ ਤਹਿਤ? ਜਸਟਿਸ ਨੇ ਕਾਨੂੰਨੀ ਅਧਿਕਾਰੀ ਨੂੰ ਨਿਰਦੇਸ਼ ਦਿੱਤਾ ਕਿ ਉਹ ਅਦਾਲਤ ਨੂੰ ਦੱਸਣ ਕਿ ਕੀ ਫ਼ੈਡਰਲ ਸਰਕਾਰ ਵੱਲੋਂ ਲਿਆਂਦੀ ਗਈ ਕਰਤਾਰਪੁਰ ਯੋਜਨਾ ਪੰਜਾਬ ਸੂਬੇ ਦੇ ਮਾਮਲਿਆਂ 'ਚ ਦਖਲ ਨਹੀਂ ਹੈ। ਜਸਟਿਸ ਨੇ ਕਿਹਾ ਕਿ ਜੇਕਰ ਇਹ ਸਿੱਧ ਹੋ ਜਾਂਦਾ ਹੈ ਕਿ ਇਮਰਾਨ ਸਰਕਾਰ ਨੇ ਸੂਬੇ ਦੇ ਮਾਮਲਿਆਂ 'ਚ ਦਖਲ ਦਿੱਤਾ ਹੈ ਤਾਂ ਅਦਾਲਤ ਪ੍ਰਧਾਨ ਮੰਤਰੀ ਨੂੰ ਵੀ ਨੋਟਿਸ ਭੇਜ ਸਕਦੀ ਹੈ। ਮੁੱਖ ਜਸਟਿਸ ਨੇ ਦੋ ਹਫਤਿਆਂ ਲਈ ਸੁਣਵਾਈ ਟਾਲ ਦਿੱਤੀ ਅਤੇ ਮਾਮਲੇ 'ਚ ਜਵਾਬ ਦੇਣ ਲਈ ਐਡੀਸ਼ਨਲ ਆਡੀਟਰ ਜਨਰਲ ਇਸ਼ਤਿਆਕ ਖਾਨ ਨੂੰ ਨਿਰਦੇਸ਼ ਦਿੱਤਾ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe