Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਕਾਰੋਬਾਰ

ਵਿਦੇਸ਼ੀ ਮੁਦਰਾ ਭੰਡਾਰ 551.505 ਅਰਬ ਡਾਲਰ ਦੇ ਰਿਕਾਰਡ ਉੱਚ ਪੱਧਰ 'ਤੇ

October 18, 2020 06:59 AM

ਨਵੀਂ ਦਿੱਲੀ : ਕੋਰੋਨਾ ਸੰਕਟ ਦੇ ਬਾਵਜੂਦ, ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਵਿਦੇਸ਼ੀ ਮੁਦਰਾ ਭੰਡਾਰ ਵਿੱਚ ਵਾਧਾ ਜਾਰੀ ਹੈ। ਵਿਦੇਸ਼ੀ ਮੁਦਰਾ ਭੰਡਾਰ 9 ਅਕਤੂਬਰ, 2020 ਨੂੰ ਖ਼ਤਮ ਹੋਏ ਪਿਛਲੇ ਹਫਤੇ ਦੌਰਾਨ ਵਿਦੇਸ਼ੀ ਮੁਦਰਾ ਭੰਡਾਰ 8 5.867 ਅਰਬ ਡਾਲਰ ਦੇ ਵਾਧੇ ਨਾਲ 551.505 ਅਰਬ ਡਾਲਰ ਦੇ ਰਿਕਾਰਡ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ : ਲਗਾਤਾਰ 15 ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ

ਰਿਜ਼ਰਵ ਬੈਂਕ ਆਫ ਇੰਡੀਆ (RBI) ਦੇ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ 2 ਅਕਤੂਬਰ ਨੂੰ ਖ਼ਤਮ ਹੋਏ ਹਫ਼ਤੇ ਵਿਚ 3.618 ਅਰਬ ਡਾਲਰ ਵਧ ਕੇ 545.638 ਅਰਬ ਡਾਲਰ ਹੋ ਗਏ ਹਨ। ਸਮੀਖਿਆ ਅਧੀਨ ਅਵਧੀ ਦੌਰਾਨ ਵਿਦੇਸ਼ੀ ਮੁਦਰਾ ਭੰਡਾਰਾਂ ਵਿੱਚ ਵਾਧਾ ਵਿਦੇਸ਼ੀ ਮੁਦਰਾ ਸੰਪਤੀਆਂ (FCA) ਵਿੱਚ ਵਾਧੇ ਕਾਰਨ ਹੋਇਆ ਹੈ। ਇਹ ਕੁਲ ਵਿਦੇਸ਼ੀ ਮੁਦਰਾ ਭੰਡਾਰਾਂ ਦਾ ਇੱਕ ਮਹੱਤਵਪੂਰਣ ਹਿੱਸਾ ਬਣਦਾ ਹੈ। ਇਸ ਸਮੇਂ ਦੌਰਾਨ ਐਫਸੀਏ $ 5.737 ਬਿਲੀਅਨ ਡਾਲਰ ਦੇ ਵਾਧੇ ਨਾਲ 8 508.783 ਬਿਲੀਅਨ ਹੋ ਗਿਆ।

 

Have something to say? Post your comment

Subscribe