Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਸੰਸਾਰ

ਸ਼ਾਪਿੰਗ ਸੈਂਟਰ 'ਚ ਹੋਇਆ ਧਮਾਕਾ, 5 ਜ਼ਖਮੀ

October 18, 2020 10:42 AM

ਵਾਸ਼ਿੰਗਟਨ :  ਅਮਰੀਕਾ ਦੇ ਵਰਜੀਨੀਆ ਵਿਚ ਇਕ ਸ਼ਾਪਿੰਗ ਸੈਂਟਰ (Virginia Shopping Center) ਵਿਚ ਧਮਾਕਾ ਹੋਣ ਨਾਲ ਘੱਟੋ-ਘੱਟ 5 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 3 ਕਾਲਜ ਦੇ ਵਿਦਿਆਰਥੀ ਹਨ। ਦੱਸਿਆ ਜਾ ਰਿਹਾ ਹੈ ਕਿ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਸਵੇਰੇ ਦੋ ਮੰਜ਼ਲਾ ਸ਼ਾਪਿੰਗ ਸੈਂਟਰ ਵਿਚ ਇਹ ਧਮਾਕਾ ਹੋਇਆ। ਇਹ ਜੇਮਸ ਮੈਡੀਸਨ ਯੂਨੀਵਰਸਿਟੀ ਦੇ ਬਲਾਕ ਨੇੜੇ ਹੈ, ਜਿੱਥੇ ਕਾਫੀ ਨੁਕਸਾਨ ਹੋਇਆ। ਦੱਸਿਆ ਜਾ ਰਿਹਾ ਹੈ ਕਿ ਦੋ ਹੋਰ ਵਪਾਰਕ ਸੰਸਥਾਵਾਂ ਵਿਚ ਅੱਗ ਲੱਗਣ ਦੇ 3 ਅਲਾਰਮ ਵੱਜੇ। ਜ਼ਖ਼ਮੀ ਹੋਏ ਵਿਦਿਆਰਥੀਆਂ ਨੂੰ ਘਟਨਾ ਵਾਲੇ ਸਥਾਨ 'ਤੇ ਹੀ ਮੈਡੀਕਲ ਮਦਦ ਦਿੱਤੀ ਗਈ ਪਰ ਇਕ ਨੂੰ ਹਸਪਤਾਲ ਲੈ ਜਾਣਾ ਪਿਆ।

ਇਹ ਵੀ ਪੜ੍ਹੋ : ਅਧਿਆਪਕ ਦਾ ਸਿਰ ਕਲਮ ਕਰਨ ਸਬੰਧੀ 9 ਗ੍ਰਿਫ਼ਤਾਰ

ਵਰਜੀਨੀਆ ਗਵਰਨਰ ਰਾਲਫ ਨਾਰਥਮ ਨੇ ਟਵੀਟ ਕਰਕੇ ਦੱਸਿਆ ਕਿ ਇੱਥੇ ਗੈਸ ਧਮਾਕਾ ਹੋਇਆ ਹੈ। ਧਮਾਕੇ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ ਤੇ ਦੂਰ ਤੱਕ ਧੂੰਏਂ ਦੇ ਗੁਬਾਰ ਨਜ਼ਰ ਆ ਰਹੇ ਹਨ। ਨੇੜਿਓਂ ਲੰਘ ਰਹੇ ਵਿਅਕਤੀ ਧਮਾਕੇ ਦੀ ਆਵਾਜ਼ ਸੁਣ ਕੇ ਇਕ ਦਮ ਡਰ ਗਏ। ਫਿਲਹਾਲ ਬਚਾਅ ਅਧਿਕਾਰੀ ਤੇ ਫਾਇਰ ਫਾਈਟਰਜ਼ ਮੌਕੇ 'ਤੇ ਮੌਜੂਦ ਹਨ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe