Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਗੁਰਦਾਸਪੁਰ ਤੋਂ ਸੰਨੀ ਦਿਉਲ, ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਤੇ ਚੰਡੀਗੜ੍ਹ ਤੋਂ ਕਿਰਨ ਖੇਰ ਹੋਣਗੇ ਭਾਜਪਾ ਦੇ ਉਮੀਦਵਾਰ

April 23, 2019 10:26 PM

ਨਵੀਂ ਦਿੱਲੀ, (ਏਜੰਸੀ) : ਪੰਜਾਬ ਦੀਆਂ ਦੋ ਸੀਟਾਂ ਅਤੇ ਚੰਡੀਗੜ੍ਹ ਸੀਟ ਲਈ ਉਮੀਦਵਾਰਾਂ ਦੇ ਐਲਾਨ ਸਬੰਧੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਚਰਚਾ 'ਤੇ ਅੱਜ  ਭਾਰਤੀ ਜਨਤਾ ਪਾਰਟੀ ਨੇ ਵਿਰਾਮ ਲਗਾ ਦਿਤਾ। ਪਾਰਟੀ ਨੇ ਅੱਜ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਅਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਇਸ ਦੇ ਤਹਿਤ ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਸੰਨੀ ਦਿਉਲ ਅਤੇ ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਕਿਰਨ ਭਾਜਪਾ ਉਮੀਦਵਾਰ ਹੋਣਗੇ।

 

Have something to say? Post your comment

Subscribe