Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਪੁਲਿਸ ‘ਤੇ ਹੈਰੋਇਨ ਤਸਕਰਾਂ ਵਿਚਾਲੇ ਫਾਇਰਿੰਗ, ਪੁਲਿਸ ਮੁਲਾਜ਼ਮ ਸਣੇ ਤਸਕਰ ਜ਼ਖਮੀਂ

October 18, 2020 11:12 PM
ਤਰਨਤਾਰਨ : ਸਰਹੱਦੀ ਜ਼ਿਲ੍ਹਾ ਤਰਨਤਾਰਨ ‘ਚ ਨੋਸ਼ਹਿਰਾ ਵਿੱਚ ਹੈਰੋਇਨ ਤਸਕਰ ਨੂੰ ਫੜਨ ਗਈ ਪੁਲਿਸ ‘ਤੇ ਤਸਕਰਾਂ ਵਿਚਾਲੇ ਮੁਠਭੇੜ ਗਈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ‘ਤੇ ਹੈਰੋਇਨ ਤਸਕਰ ਗੰਭੀਰ ਰੂਪ ਵਿੱਚ ਜ਼ਖਮੀਂ ਹੋ ਗਏ। ਜਿਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।
 ਮਿਲੀ ਜਾਣਕਾਰੀ ਦੇ ਅਨੁਸਾਰ ਹੈਰੋਇਨ ਤਸਕਰੀ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਇਕ ਤਸਕਰ ਦੀ ਨਿਸ਼ਾਨਦੇਹੀ 'ਤੇ ਤਰਨਤਾਰਨ ਦੇ ਹੈਰੋਇਨ ਤਸਕਰਾਂ ਨੂੰ ਫੜਨ ਗਈ ਬਠਿੰਡਾ ਐਸਟੀਐਫ਼ ਟੀਮ ਨੌਸ਼ਹਿਰਾ ਵਿੱਚ ਫੜਨ ਗਈ ਸੀ। ਜਿਸ ਦੌਰਾਨ ਹੈਰੋਇਨ ਤਸਕਰਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਜਿਸ ਦੌਰਾਨ ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ ਜ਼ਖਮੀਂ ਹੋ ਗਿਆ। ਜਵਾਬੀ ਫਾਇਰਿੰਗ ਵਿੱਚ ਹੈਰੋਇਨ ਤਸਕਰ ਵੀ ਜ਼ਖਮੀਂ ਹੋ ਗਿਆ। ਜਿਸ ਦਾ ਨਾਮ ਬਲਰਾਜ ਸਿੰਘ ਹੈ। ਦੋਵਾਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ। ਐਸਟੀਐਫ਼ ਬਠਿੰਡਾ ਦੇ ਡੀਐਸਪੀ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 

Have something to say? Post your comment

Subscribe