Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

ਅਮਰੀਕਾ : ਗੁਰਦੁਆਰਾ ਸਾਹਿਬ ’ਚ ਚੱਲੀਆਂ ਕਿਰਪਾਨਾਂ

October 19, 2020 09:25 AM

ਵਾਸ਼ਿੰਗਟਨ ਸਟੇਟ  : ਅਮਰੀਕਾ ਦੇ ‌ਸਿਆਟਲ ਨੇੜਲੇ ਰੈਂਟਨ ਗੁਰਦੁਆਰਾ ਸਾਹਿਬ ਵਿਚ ਦੋ ਧਿਰਾਂ ਵਿਚ ਹਿੰਸਕ ਤਕਰਾਰ ਹੋ ਗਿਆ ਜਿਸ ਦੌਰਾਨ ਦੋਵੇਂ ਧਿਰਾਂ ਨੇ ਕਿਰਪਾਨਾਂ ਚਲਾਈਆ, ਪੱਗਾਂ  ਲੱਥ ਗਈਆਂ ਤੇ ਇਕ ਬੰਦਾ ਫੱਟੜ ਹੋ ਗਿਆ। ਮੌਕੇ ’ਤੇ ਰੈਂਟਨ ਪੁਲਿਸ ਦੇ ਦਸਤੇ ਪੁੱਜ ਗਏ। ਖ਼ਬਰ ਲਿਖੇ ਜਾਣ ਤਕ ਪੁਲਿਸ ਨੇ ਮੌਕੇ ਉਤੇ ਪੁੱਜ ਕੇ ਸਥਿਤੀ ਸਾਂਭ ਲਈ ਹੈ। ਸਿਆਟਲ ਨੇੜਲੇ  ਰੈਂਟਨ ਸ਼ਹਿਰ ਦੇ ਗੁਰਦਵਾਰਾ ਸਿੰਘ ਸਭਾ ਵਾਸਿੰਗਟਨ ਟੈਂਪਲ ਵਿੱਚ ਐਂਤਵਾਰ ਨੂੰ ਸ਼ਾਮੀਂ ਦੋ ਢਾਈ ਵਜੇ ਦੇ ਕਰੀਬ ਦੋ ਧੜਿਆਂ ਦੀ ਖੂਨੀਲੜਾਈ ਹੋਈ ਜਿਸ ਵਿੱਚ ਬੇਸ ਬਾਲ ਬੈਟ,  ਕਿਰਪਾਨਾ ਨਾਲ ਇੱਕ ਦੂਜੇ ਤੇ ਜੰਮਕੇ ਵਾਰ ਕੀਤੇ ਗਏ। ਇਸ ਲੜਾਈ ਵਿੱਚ ਇੱਕ ਵਿਅਕਤੀ ਨੂੰ ਗੰਭੀਰ ਸੱਟਾਲੱਗੀਆ ਅਤੇ ਉਸਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ,  ਲੜਾਈ ਵਿੱਚ ਕਈ ਲੋਕਾਂ ਦੀਆਂ ਪੱਗਾ ਲੱਥ ਗਈਆ 'ਤੇ ਕਿਸੇ ਦੇ ਹੱਥ ਤੇ ਸੱਟ ਲੱਗੀ ਤੇ ਕਿਸੇਦਾ ਸਿਰ ਪਾਟ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਰੈਂਟਨ ਪੁਲਿਸ ਵਿਭਾਗ ਅਤੇ ਰੈਂਟਨ ਫਾਇਰਫਾਈਟਰ ਨੇ ਘਟਨਾਂ ਸਥਾਨ ਤੇ ਪਹੁੰਚਕੇ ਸਥਿਤੀ ਤੇ ਕਾਬੂਪਾਇਆ। ਪੁਲਿਸ ਬਰੀਕੀ ਨਾਲ ਘਟਨਾਂ ਦੀ ਜਾਂਚ ਕਰ ਰਹੀ ਹੈ। 

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe