Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਜੁਆਰੀਆਂ ਨੂੰ ਫੜਨ ਗਏ ਪੁਲਿਸ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਚਾੜ੍ਹਿਆ ਕੁਟਾਪਾ

October 20, 2020 06:42 AM
ਲੁਧਿਆਣਾ : ਦੁਗਰੀ ਇਲਾਕੇ ਵਿੱਚ ਜੂਆ ਖੇਡ ਰਹੇ ਜੁਆਰੀਆਂ ਨੂੰ ਫੜਨ ਗਏ ਪੁਲਿਸ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਹੀ ਥਾਣਾ ਦੁਗਰੀ ਦੀ ਪੁਲਿਸ ਨੇ ਬੰਧਕ ਬਣਾਏ ਮੁਲਾਜ਼ਮਾਂ ਨੂੰ ਜੁਆਰੀਆਂ ਦੇ ਕਬਜ਼ੇ ਵਿੱਚੋਂ ਛੁਡਵਾਇਆ ‘ਤੇ ਤਿੰਨ ਮੁਲਜ਼ਮਾਂ ਮੌਕੇ ਤੋਂ ਗਿ੍ਰਫਤਾਰ ਕਰ ਲਿਆ।
 
 
 ਮਿਲੀ ਜਾਣਕਾਰੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਦੁਗਰੀ ਐਲਆਈਜੀ ਫਲੈਟਾਂ ਵਿੱਚ ਥਾਣਾ ਦੁੱਗਰੀ ਅਤੇ ਥਾਣਾ ਸਦਰ ਦੀ ਪੁਲਿਸ ਨੇ ਦਬਿਸ਼ ਦੇ ਕੇ ਐੱਲ ਆਈ ਜੀ ਫਲੈਟ ਦੁੱਗਰੀ ਵਿੱਚ ਛਾਪਾਮਾਰੀ ਕਰਨ ਪਹੁੰਚੀ  ਜਦਕਿ ਚੌਕੀ ਬਸੰਤ ਐਵੇਨਿਊ ਦੇ ਚੌਕੀ ਇੰਚਾਰਜ ਰਣਜੀਤ ਸਿੰਘ ਪੁਲਿਸ ਟੀਮ ਲੈ ਕੇ ਪਹਿਲਾਂ ਹੀ ਪਹੁੰਚ ਗਏ। ਛਾਪਾਮਾਰੀ ਕਰ ਕੇ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਜੂਆ ਖੇਡ ਰਹੇ ਵਿਅਕਤੀਆਂ ਨੇ ਚੌਕੀ ਇੰਚਾਰਜ ਰਣਜੀਤ ਸਿੰਘ ਸਮੇਤ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ ਅਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ । ਸੂਚਨਾ ਤੋਂ ਬਾਅਦ ਥਾਣਾ ਦੁੱਗਰੀ ਦੀ ਪੁਲਿਸ ਮੌਕੇ ਤੇ ਪਹੁੰਚੀ ਤੇ ਮੁਲਜ਼ਮਾਂ ਦੇ ਕਬਜ਼ੇ ਚੋਂ ਮੁਲਾਜ਼ਮਾਂ ਨੂੰ ਛੁਡਵਾਇਆ। ਪੁਲਿਸ ਦੇ ਮੁਤਾਬਕ ਸੁਮਿਤ, ਜੱਸੀ ਅਤੇ ਹਿਮਾਂਸ਼ੂ ਨੂੰ ਕਾਬੂ ਕਰ ਲਿਆ ਗਿਆ ਹੈ ਬਾਕੀ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।
 

Have something to say? Post your comment

Subscribe