Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਚੰਡੀਗੜ੍ਹ / ਮੋਹਾਲੀ

ਮੁਹਾਲੀ ਤੋਂ ਭਾਜਪਾ ਨੂੰ ਸਮਰਥਨ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ 27 ਜਣੇ ਸ਼ਾਮਿਲ

October 20, 2020 07:59 AM

ਮੁਹਾਲੀ : ਭਾਜਪਾ ਮੁਹਾਲੀ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ ਹੇਠ ਫੇਜ਼ 1 ਦੇ ਕਰੀਬ 27 ਵਸਨੀਕ ਭਾਜਪਾ ਵਿੱਚ ਸ਼ਾਮਿਲ ਹੋ ਗਏ। ਜਿਨ੍ਹਾਂ ਨੂੰ ਸੁਸ਼ੀਲ ਰਾਣਾ ਨੇ ਪਾਰਟੀ ਚਿਨ੍ਹ ਦੇ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਭਾਜਪਾ ਆਗੂ ਤਿਲਕ ਰਾਜ ਪੁਰੀ, ਅਭਿਸ਼ੇਕ ਠਾਕੁਰ, ਰਜਿੰਦਰ ਕੁਮਾਰ 'ਤੇ ਵੰਦਨਾ ਗੁਪਤਾ ਵਲੋਂ ਕਰਵਾਏ ਗਏ ਸਮਾਗਮ ਵਿੱਚ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਜਨ ਕਲਿਆਣ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ : ਝੋਨੇ ਦੀ ਬੋਗਸ ਬਿਲਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼


ਇਸ ਮੌਕੇ ਮੰਡਲ ਪ੍ਰਧਾਨ ਅਨਿਲ ਕੁਮਾਰ ਗੁੱਡੂ, ਸਾਬਕਾ ਕੌਂਸਲਰ ਅਰੁਣ ਸ਼ਰਮਾ, ਪਰਮਜੀਤ ਕੋਰਟ, ਰਾਜੀਵ ਸ਼ਰਮਾ, ਉਮਾਕਾਂਤ ਤਿਵਾੜੀ, ਚੇਤਨ ਗ੍ਰੋਵਰ ਤੋਂ ਇਲਾਵਾ ਫੇਜ਼ 1 ਦੇ ਨਿਵਾਸੀ ਪ੍ਰੀਤੀ ਪੁਰੀ, ਦਵਿੰਦਰ ਕੌਰ, ਮੰਜੂ, ਬਬੀਤਾ ਗੁਪਤਾ, ਜੀ.ਐਸ.ਸੁਖਦੇਵ, ਪ੍ਰੇਮ ਕੁਮਾਰੀ, ਮਨੋਜ ਕੁਮਾਰ, ਅਰੁਣ ਕੁਮਾਰ ਸ਼ਰਮਾ, ਸੁਰਿੰਦਰ ਕੁਮਾਰ, ਰਾਕੇਸ਼ ਕੁਮਾਰੀ, ਬਰਸਾਤ ਮੋਰਿਆ, ਦਰਸ਼ਨ ਸਿੰਘ, ਸੁਭਾਸ਼ ਚੰਦਰਾ ਅਤੇ ਹਰਿਓਮ ਗੁਪਤਾ ਮੌਜੂਦ ਸਨ।

ਇਹ ਵੀ ਪੜ੍ਹੋ : ਨਾਂਦੇੜ ਸਾਹਿਬ 'ਚ ਨਗਰ ਕੀਰਤਨ ਦਾ ਫੈਸਲਾ ਸੁਪਰੀਮ ਕੋਰਟ ਨੇ ਮਹਾਰਾਸ਼ਟਰ ਸਰਕਾਰ 'ਤੇ ਛੱਡਿਆ

 

Have something to say? Post your comment

Subscribe