Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸੜਕ ਹਾਦਸੇ 'ਚ ਦੋ ਪ੍ਰਵਾਸੀਆਂ ਨੇ ਗਵਾਈ ਜਾਨ, ਇੱਕ ਜ਼ਖਮੀ

October 21, 2020 07:54 AM

ਜਲੰਧਰ : ਨਜ਼ਦੀਕੀ ਸੰਗ ਢੇਸੀਆਂ ਤੋਂ ਘੁੜਕਾ ਜਾਂਦੀ ਨਹਿਰ ਦੇ ਨਾਲ ਨਾਲ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸਾ ਉਦੋਂ ਵਾਪਰਿਆ ਜਦੋਂ ਇਕ ਮੋਟਰਸਾਈਕਲ 'ਤੇ ਤਿੰਨ ਪ੍ਰਵਾਸੀ ਮਜ਼ਦੂਰੀ ਲਈ ਜਾ ਰਹੇ ਸਨ ਕਿ ਸੜਕ ਕਿਨਾਰੇ ਡਿੱਗੀ ਇਕ ਟਾਹਲੀ ਵਿਚ ਮੋਟਰਸਾਈਕਲ ਜਾ ਵੱਜਾ ਜਿਸ ਨਾਲ ਦੋ ਮਜ਼ਦੂਰਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਤੀਸਰਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe