Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

October 21, 2020 08:25 PM

ਬਠਿੰਡਾ : ਨਥਾਣਾ ਪੁਲੀਸ ਨੇ ਇਕ ਨੌਜਵਾਨ ਤਸ਼ਕਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਥਾਣਾ ਪੁਲੀਸ ਨੂੰ ਮੁਖਬਰੀ ਮਿਲੀ ਕਿ ਪਿੰਡ ਸੇਮਾ ਦਾ ਇਕ ਨੌਜਵਾਨ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਰਨ ਜਾ ਰਿਹਾ ਹੈ ਅਤੇ ਪੁਲੀਸ ਨੇ ਲਗਾਏ ਨਾਕੇ ਦੌਰਾਨ ਪਲਾਟੀਨਾ ਮੋਟਰਸਾਈਕਲ ਬਿਨਾਂ ਨੰਬਰੀ ਨੂੰ ਰੋਕ ਦੇ ਚੈਕ ਕੀਤਾ ਤਾਂ ਅੰਗਰੇਜ਼ ਸਿੰਘ ਪਿੰਡ ਸੇਮਾ ਕਲਾਂ ਨੂੰ ਗ੍ਰਿਫਤਾਰ ਕੀਤਾ ਜਿਸ ਦੇ ਕੋਲੋ 2000 ਗੋਲੀਆਂ ਕੈਲਵੀਡੋਲ ਬਰਾਮਦ ਕੀਤੀਆਂ । ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਆਈ ਜਗਰੂਪ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ਼ ਕਰਕੇ ਹਵਾਲਾਤ ਬੰਦ ਕਰ ਦਿੱਤਾ ਹੈ। 

 

Have something to say? Post your comment

Subscribe