Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਪੰਜਾਬ ਪੁਲਿਸ ਦੀ ਵਰਦੀ ਬਾਰੇ ਨਵੇਂ ਹੁਕਮ ਜਾਰੀ

October 23, 2020 11:36 PM

ਚੰਡੀਗੜ੍ਹ : ਪੰਜਾਬ ਪੁਲਿਸ ਦੀ ਵਰਦੀ ਬਾਰੇ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਨੇ। ਸਰਦੀਆਂ ਸ਼ੁਰੂ ਹੋਣ ਕਾਰਨ ਵਿਭਾਗ ਨੇ ਹੁਕਮ ਜਾਰੀ ਕੀਤਾ ਕਿ ਹੁਣ ਪੂਰੀਆਂ ਬਾਹਵਾਂ ਵਾਲੀ ਵਰਦੀ ਦਿਨ ਵੇਲੇ ਵੀ ਮੁਲਾਜ਼ਮ ਪਾ ਸਕਦੇ ਨੇ। ਯਾਨੀ ਕਿ ਮੁਲਾਜ਼ਮ ਗਰਮੀਆਂ ਵਾਲੀ ਵਰਦੀ ਦੀਆਂ ਬਾਹਵਾਂ ਦੇ ਕਾਫ ਦਿਨ ਵੇਲੇ ਹੇਠਾਂ ਕਰ ਸਕਦੇ ਨੇ। ਸ਼ਾਮ ਤੋਂ ਸਵੇਰ ਤੱਕ ਵੀ ਸਰਦੀ ਵਾਲੀ ਵਰਦੀ ਮੁਲਾਜ਼ਮ ਪਾ ਸਕਦੇ ਨੇ। ਇਹ ਹੁਕਮ 25 ਅਕਤੂਬਰ ਤੋਂ ਲਾਗੂ ਹੋਵੇਗਾ ।

 

Have something to say? Post your comment

Subscribe