Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸ਼ਾਰਪ ਸ਼ੂਟਰ ਹਰਮਨ ਭਾਊ ਅਸਲੇ ਸਣੇ ਗ੍ਰਿਫ਼ਤਾਰ

October 24, 2020 07:11 AM

ਮੋਗਾ : ਸਥਾਨਕ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਸ਼ਾਰਪ ਸ਼ੂਟਰ ਭਾਊ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਕੋਲੋਂ ਅਸਲਾ ‘ਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਹਰਮਨ ਜੀਤ ਉਰਫ਼ ਭਾਊ ਨੇ ਪਿਛਲੇ ਮਹੀਨੇ ਮੋਗਾ ਮੰਡੀ ਵਿਚ ਇਕ ਚਾਵਲ ਵਪਾਰੀ ਨੂੰ ਆਪਣੇ ਦੋ ਸਾਥੀਆਂ ਸਮੇਤ ਗੋਲੀ ਮਾਰੀ ਸੀ। ਮੋਗਾ ਪੋਲਿਸ ਨੇ ਉਸ ਦੇ ਦੋ ਸਾਥੀ, ਅਜੈ ਕੁਮਾਰ ਵਾਸੀ ਕੋਟਕਪੂਰਾ ਅਤੇ ਅੰਮ੍ਰਿਤਪਾਲ ਵਾਸੀ ਭਿੰਡਰ ਕਲਾਂ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਉਸ ਮਾਮਲੇ ਵਿੱਚ ਭਾਊ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ : ਨਾਜਾਇਜ਼ ਸਬੰਧ ਦੇ ਚਲਦਿਆਂ ਹੋਏ 3 ਕਤਲ

ਹਰਮਨਬੀਰ ਸਿੰਘ ਗਿੱਲ ਸੀਨੀਅਰ ਪੁਲਿਸ ਕਪਤਾਨ ਮੋਗਾ ਨੇ ਦੱਸਿਆ ਕਿ ਹਰਮਨਜੀਤ ਸਿੰਘ ਉਰਫ਼ ਹਰਮਨ ਭਾਊ ਜੋ ਗਿਰੋਹ ਦਾ ਮੁੱਖ ਹਿੱਟਮੈਨ ਅਤੇ ਸਾਰਪ ਸ਼ੂਟਰ ਵੀ ਹੈ, ਇੱਕ ਬਦਨਾਮ ਗੈਂਗਸਟਰ ਹੈ। ਇਸ ਖ਼ਿਲਾਫ਼ 10 FIR ਦਰਜ ਹਨ। ਪੁਲਿਸ ਉਸ ਕੋਲੋਂ ਵੱਖ-ਵੱਖ ਮਾਮਲਿਆਂ ਵਿਚ ਪੁੱਛਗਿੱਛ ਕਰ ਰਹੀ ਹੈ। ਦੱਸ ਦਈਏ ਕਿ ਉਕਤ ਕੋਲੋਂ 12 ਬੋਰ ਦਾ ਪਿਸਤੌਲ ‘ਤੇ 6 ਰੌਂਦ ਬਰਾਮਦ ਕੀਤੇ ਹਨ।

 

Have something to say? Post your comment

Subscribe