Saturday, November 23, 2024
 
BREAKING NEWS
ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟभारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया ਦਿੱਲੀ-ਯੂਪੀ 'ਚ ਸੰਘਣੀ ਧੁੰਦ ਦੀ ਚੇਤਾਵਨੀ, ਹਿਮਾਚਲ-ਉਤਰਾਖੰਡ 'ਚ ਵੀ ਠੰਡ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਨਵੰਬਰ 2024)ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰਭਾਰਤ Vs ਆਸਟ੍ਰੇਲੀਆ : ਪਹਿਲੇ ਹੀ ਦਿਨ ਕੁੱਲ 17 ਵਿਕਟਾਂ ਡਿੱਗੀਆਂ, ਬਣ ਗਿਆ ਨਵਾਂ ਰਿਕਾਰਡAAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀਛੱਤੀਸਗੜ੍ਹ: ਸੁਕਮਾ ਵਿੱਚ ਮੁੱਠਭੇੜ, ਸੁਰੱਖਿਆ ਬਲਾਂ ਨੇ 10 ਨਕਸਲੀ ਮਾਰੇਕੈਮੀਕਲ ਫੈਕਟਰੀ 'ਚ ਗੈਸ ਲੀਕ, ਤਿੰਨ ਦੀ ਮੌਤ

ਚੰਡੀਗੜ੍ਹ / ਮੋਹਾਲੀ

ਰਾਵਣ ਵਾਂਗ ਮੋਦੀ ਦਾ ਹੰਕਾਰ ਵੀ ਹੋਵੇਗਾ ਢਹਿ-ਢੇਰੀ : ਬਰਿੰਦਰ ਢਿੱਲੋਂ

October 25, 2020 07:52 AM
 ਚੰਡੀਗੜ੍ਹ : ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਯੂਥ ਕਾਂਗਰਸ ਨੇ ਅੱਜ ਐਲਾਨ ਕੀਤਾ ਕਿ ਉਹ ਦੁਸਹਿਰੇ ਮੌਕੇ ਮਾਨਸਾ ਵਿਖੇ ਰਾਵਣ ਵਾਂਗ ਪ੍ਰਧਾਨ ਮੰਤਰੀ ਨਰਿੰਦਰ ਦਾ ਪੁਤਲਾ ਸਾੜ ਕੇ ਆਪਣੇ ਰੋਹ ਦਾ ਪ੍ਰਗਟਾਵਾ ਕਰਨਗੇ। ਇਸ ਤੋਂ ਪਹਿਲਾਂ ਮਾਨਸਾ ਦੇ ਪਿੰਡਾਂ ਵਿੱਚ ਇੱਕ ਸਾਈਕਲ ਰੈਲੀ ਵੀ ਕੱਢੀ ਜਾਵੇਗੀ। 
 ਇਥੇ ਜਾਰੀ ਆਪਣੇ ਬਿਆਨ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ “ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕਣ ਲੋਕਾਂ ਦਾ ਹਜੂਮ ਇਕੱਠਾ ਹੋਵੇਗਾ।” ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਕਿਸਾਨਾਂ ਲਈ ਰਾਵਣ ਵਾਂਗ ਹਨ ਅਤੇ ਜਲਦੀ ਹੀ ਮੋਦੀ ਸਰਕਾਰ ਦੇ ਹੰਕਾਰ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ।
 
 
ਰਾਵਣ ਦੇ ਹੰਕਾਰ ਦਾ ਜ਼ਿਕਰ ਕਰਦਿਆਂ ਬਰਿੰਦਰ ਢਿੱਲੋਂ ਨੇ ਕਿਹਾ ਕਿ ਰਾਮ ਰਾਜ ਵਿੱਚ ਧਰਤੀ ਅਤੇ ਸਵਰਗ ਦੇ ਸਭ ਤੋਂ ਸ਼ਕਤੀਸ਼ਾਲੀ ਰਾਜੇ ਰਾਵਣ ਦਾ ਹਉਮੈ ਢਹਿ-ਢੇਰੀ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਦੁਰਯੋਧਨ, ਜਿਸ ਦੇ 100 ਭਰਾ ਸਨ, ਦੇ ਹੰਕਾਰ ਦਾ ਵੀ ਪਾਂਡਵਾਂ ਨੇ ਨਾਸ ਕਰ ਦਿੱਤਾ ਸੀ। ਹੁਣ ਮੋਦੀ ਸਰਕਾਰ ਦੀ ਹਉਮੈ ਨੂੰ ਕਿਸਾਨ ਢਾਹ ਲਾਉਣਗੇ।
 

Have something to say? Post your comment

Subscribe