Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸੜਕ ਹਾਦਸੇ ਦਾ ਸ਼ਿਕਾਰ

October 25, 2020 08:02 AM
ਅੰਮ੍ਰਿਤਸਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਉਹ ਖੁਦ, ਪਤੀ ‘ਤੇ ਬੇਟੇ ਸਣੇ ਜ਼ਖਮੀਂ ਹੋ ਗਈ। ਜਿਹਨਾਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। 
ਮਿਲੀ ਜਾਣਕਾਰੀ ਹਲਕਾ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਮੱਲਾਂਵਾਲਾ ਕੋਲ ਮਨੀਸ਼ਾ ਗੁਲਾਟੀ ਦੀ ਗੱਡੀ ਅੱਗੇ ਅਚਾਨਕ ਗਾਂ ਆ ਗਈ। ਜਿਸ ਨੂੰ ਬਚਾਉਣ ਦੇ ਚੱਕਰ ਵਿੱਚ ਉਨ੍ਹਾਂ ਦੀ ਗੱਡੀ ਸੜਕ ਹਾਦਸੇ ਦਾ ਸਿ਼ਕਾਰ ਹੋ ਗਈ।  ਜਿਸ ਕਾਰਨ ਮਨੀਸ਼ਾ ਗੁਲਾਟੀ, ਉਨ੍ਹਾਂ ਦੇ ਪਤੀ ਮੁਕੇਸ਼ ਗੁਲਾਟੀ ‘ਤੇ ਬੇਟਾ ਨਕੁਲ ਗੁਲਾਟੀ ਜ਼ਖਮੀਂ ਹੋ ਗਏ। ਉਨ੍ਹਾਂ ਦੀ ਹਾਦਸਾਗ੍ਰਸਤ ਹੋਈ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
 

Have something to say? Post your comment

Subscribe