Tuesday, November 12, 2024
 
BREAKING NEWS
ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇਸੈਂਸੈਕਸ 906 ਅੰਕਾਂ ਤੋਂ ਜ਼ਿਆਦਾ ਡਿੱਗ ਕੇ ਬੰਦ ਹੋਇਆਖਾਸ ਕਰ ਕੇ ਸਰਦੀਆਂ ਵਿਚ ਆਂਵਲੇ ਦੇ ਹੁੰਦੇ ਹਨ ਵੱਧ ਫਾਇਦੇअपने iPhone 16 की बैटरी को स्वस्थ कैसे रखें: दीर्घायु के लिए 9 प्रमुख टिप्सਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅडेरा बाबा नानक उपचुनाव: पंजाब के सीईओ ने हरियाणा से जेल में बंद गैंगस्टर भगवानपुरिया पर निगरानी बढ़ाने को कहाਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤਨੀਂਦ ਦੀ ਕਮੀ ਹੋਣ 'ਤੇ ਸਰੀਰ 'ਚ ਦਿਖਾਈ ਦਿੰਦੇ ਹਨ ਇਹ ਲੱਛਣਦੇਹਰਾਦੂਨ 'ਚ ਭਿਆਨਕ ਹਾਦਸਾਕੈਨੇਡਾ 'ਚ ਸਰਗਰਮ ਵੱਖਵਾਦੀ, 4-5 ਦਿਨਾਂ 'ਚ ਵੱਡਾ ਹੰਗਾਮਾ ਹੋਣ ਦਾ ਡਰ; ਹਿੰਦੂ ਮੰਦਰਾਂ ਦੇ ਪ੍ਰੋਗਰਾਮ ਮੁਲਤਵੀ

ਖੇਡਾਂ

ਅਸੀਂ ਇਸ ਤਰ੍ਹਾਂ ਦੀ ਜਿੱਤ ਦੀ ਤਲਾਸ਼ ਕਰ ਰਹੇ ਸੀ : ਸਮਿਥ

October 27, 2020 11:47 AM

ਅਬੂ ਧਾਬੀ : ਰਾਜਸਥਾਨ ਰਾਇਲਜ਼ ਦੇ ਕਪਤਾਨ ਸਟੀਵ ਸਮਿਥ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 8 ਵਿਕਟਾਂ ਦੀ ਜਿੱਤ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਟੀਮ ਅਜਿਹੀ ਹੀ ਜਿੱਤ ਦੀ ਤਲਾਸ਼ ਵਿਚ ਸੀ। ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਤੋਂ ਬਾਅਦ ਰਾਜਸਥਾਨ ਨੂੰ 196 ਦੌੜਾਂ ਦਾ ਟੀਚਾ ਦਿੱਤਾ ਸੀ। ਰਾਜਸਥਾਨ ਨੇ ਬੇਨ ਸਟੋਕਸ ਦੀ ਅਜੇਤੂ 107 ਅਤੇ ਸੰਜੂ 54 ਦੌੜਾਂ ਦੀ ਅਜੇਤੂ ਪਾਰੀ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਦੋ ਵਿਕਟਾਂ ਗੁਆ ਕੇ ਟੀਚਾ ਹਾਸਲ ਕੀਤਾ।

ਇਹ ਵੀ ਪੜ੍ਹੋ : IPL ਪਲੇਆਫ ਤੇ ਫਾਈਨਲ ਦਾ ਪ੍ਰੋਗਰਾਮ ਜਾਰੀ

ਮੈਚ ਤੋਂ ਬਾਅਦ, ਸਮਿਥ ਨੇ ਕਿਹਾ, "ਇਹ ਅਜਿਹੀ ਜਿੱਤ ਤੋਂ ਵੱਡੀ ਰਾਹਤ ਮਿਲੀ। ਅਸੀਂ ਇਸ ਤਰ੍ਹਾਂ ਦੀ ਜਿੱਤ ਦੀ ਤਲਾਸ਼ ਕਰ ਰਹੇ ਸੀ। ਸਾਡੇ ਦੋ ਤਜਰਬੇਕਾਰ ਖਿਡਾਰੀਆਂ ਨੇ ਮੈਚ ਨੂੰ ਅੰਤ ਤੱਕ ਪਹੁੰਚਾਇਆ ਅਤੇ ਮੈਂ ਉਨ੍ਹਾਂ ਦੋਵਾਂ ਦੇ ਢੰਗ ਨਾਲ ਬਹੁਤ ਖੁਸ਼ ਹਾਂ।"

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

ਨਿਊਜ਼ੀਲੈਂਡ ਨੇ ਭਾਰਤ ਖਿਲਾਫ ਪਹਿਲੇ ਟੈਸਟ ਮੈਚ ਦੇ ਦੂਜੇ ਦਿਨ ਆਪਣੀ ਸਥਿਤੀ ਮਜ਼ਬੂਤ ਕੀਤੀ

ਏਸ਼ੀਆ ਕੱਪ 2024 ਲਈ ਟੀਮ ਇੰਡੀਆ ਦਾ ਐਲਾਨ - ਰੋਹਿਤ ਦੇ ਪਸੰਦੀਦਾ ਖਿਡਾਰੀ ਨੂੰ ਮਿਲੀ ਕਪਤਾਨੀ

ਟੀਮ ਇੰਡੀਆ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ

ਆਇਰਲੈਂਡ ਨੇ T20 'ਚ ਪਹਿਲੀ ਵਾਰ ਇੰਗਲੈਂਡ ਨੂੰ ਹਰਾਇਆ

ਪੈਰਾਲੰਪਿਕਸ 2024: ਪ੍ਰਵੀਨ ਕੁਮਾਰ ਨੇ ਏਸ਼ੀਅਨ ਰਿਕਾਰਡ ਨਾਲ ਉੱਚੀ ਛਾਲ ਵਿੱਚ ਜਿੱਤਿਆ ਸੋਨੇ ਦਾ ਤਗਮਾ

 
 
 
 
Subscribe