Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

October 27, 2020 11:55 PM

 ਬਠਿੰਡਾ : ਕਸਬਾ ਫੂਲ ਖੇਤਰ ਵਿੱਚ ਸੜਕ ਹਾਦਸੇ ਦੌਰਾਨ ਕਾਰ ਸਵਾਰ ਪਤੀ ਪਤਨੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀਂ ਹੋ ਗਏ। ਜਿਹਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਹਾਦਸੇ ਦਾ ਕਾਰਨ ਅਵਾਰਾ ਪਸ਼ੂਆਂ ਦੇ ਕਾਫਿਲਾ ਕਾਰ ਅੱਗੇ ਆਉਣਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਭਈਪੁਰਾ ਦਾ ਰਹਿਣ ਵਾਲਾ ਵਿਜੇ ਕੁਮਾਰ ਆਪਣੀ ਭੈਣ ਰਾਜਤ ਦੁਲਾਰੀ ਤੇ ਜੀਜੇ ਮੋਨੂੰ ਕੁਮਾਰ ਨੂੰ ਲੈਕੇ ਪਿੰਡ ਗਹਿਰੀ ਭਾਗੀ ਤੋਂ  ਭਾਈਰੂਰਪਾ ਆ ਰਿਹਾ ਸੀ। ਜਦੋਂ ਕਾਰ ਹਰਨਾਮ ਸਿੰਘ ਵਿਚਾਲੇ ਪਹੁੰਚੀ ਤਾਂ ਕਾਰ ਅੱਗੇ ਅਚਾਨਕ ਬੇਸਹਾਰਾ ਪਸ਼ੂਆਂ ਦਾ ਝੰੁਡ ਆ ਗਿਆ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਖਤਾਨਾਂ 'ਚ ਜਾ ਡਿੱਗੀ। ਇਸ ਸੜਕ ਹਾਦਸੇ ਵਿਚ ਉਸਦੀ ਭੈਣ ਰਾਜਤ ਦੁਲਾਰੀ ਦੀ ਮੌਕੇ 'ਤੇ ਹੋ ਮੌਤ ਹੋ ਗਈ ਜਦਕਿ ਉਸਦੇ ਜੀਜੇ ਮੋਨੂੰ ਕੁਮਾਰ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਮੁਲਾਜ਼ਮ ਵਿਜੇ ਕੁਮਾਰ ਤੇ ਕਾਰ ਮਾਲਿਕ ਹਰਮੀਤ ਸਿੰਘ ਦੇ ਸੱਟਾਂ ਲੱਗੀਆਂ, ਜਿਨ੍ਹਾਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe