Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਖੇਡਾਂ

ਆਉਣ ਵਾਲੇ ਮੈਚਾਂ ਵਿੱਚ ਉਨ੍ਹਾਂ ਦੀ ਟੀਮ ਜੇਤੂ ਪ੍ਰਦਰਸ਼ਨ ਜਾਰੀ ਰੱਖੇਗੀ : ਰਾਹੁਲ

October 28, 2020 07:56 AM

ਸ਼ਾਰਜਾਹ : ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਖ਼ਿਲਾਫ਼ ਅੱਠ ਵਿਕਟਾਂ ਦੀ ਜਿੱਤ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਿੰਗਜ਼ ਇਲੈਵਨ ਪੰਜਾਬ ਦੇ ਕਪਤਾਨ ਕੇਐਲ ਰਾਹੁਲ ਨੇ ਉਮੀਦ ਜਤਾਈ ਹੈ ਕਿ ਉਨ੍ਹਾਂ ਦੀ ਟੀਮ ਆਉਣ ਵਾਲੇ ਮੈਚਾਂ ਵਿੱਚ ਵੀ ਆਪਣੀ ਜੇਤੂ ਦੌੜ ਜਾਰੀ ਰੱਖੇਗੀ। ਮੈਚ ਤੋਂ ਬਾਅਦ, ਰਾਹੁਲ ਨੇ ਕਿਹਾ, "ਮੈਂ ਬਹੁਤ ਖੁਸ਼ ਹਾਂ। ਪੂਰੀ ਟੀਮ ਵੀ ਉਥੇ ਹੋਵੇਗੀ। ਅਸੀਂ ਮਿਲ ਕੇ ਫੈਸਲਾ ਕੀਤਾ ਸੀ ਕਿ ਅਸੀਂ ਉਥੇ ਜਾਵਾਂਗੇ ਅਤੇ ਸਕਾਰਾਤਮਕ ਕ੍ਰਿਕਟ ਖੇਡਾਂਗੇ। ਚੀਜ਼ਾਂ ਬਦਲ ਸਕਦੀਆਂ ਹਨ। ਸਾਰੀਆਂ ਚੀਜ਼ਾਂ ਠੀਕ ਹੋ ਰਹੀਆਂ ਹਨ। ਮੈਂ ਖੁਸ਼ ਹਾਂ। ਕਿ ਅਸੀਂ ਆਉਣ ਵਾਲੇ ਮੈਚਾਂ ਵਿਚ ਵੀ ਜਿੱਤ ਹਾਸਲ ਕਰਾਂਗੇ। ”

ਪੰਜਾਬ ਦੀ ਇਸ ਜਿੱਤ ਵਿੱਚ ਮਨਦੀਪ ਸਿੰਘ ਨੇ ਨਾਬਾਦ 66 ਦੌੜਾਂ ਬਣਾਈਆਂ। ਮਨਦੀਪ ਨੇ ਕੁਝ ਦਿਨ ਪਹਿਲਾਂ ਆਪਣੇ ਪਿਤਾ ਨੂੰ ਗੁਆਇਆ ਹੈ।ਰਾਹੁਲ ਨੇ ਮਨਦੀਪ ਬਾਰੇ ਕਿਹਾ, "ਮਨਦੀਪ ਨੇ ਜੋ ਤਾਕਤ ਦਿਖਾਈ ਹੈ ਉਹ ਬਹੁਤ ਵਧੀਆ ਹੈ। ਹਰ ਕੋਈ ਭਾਵੁਕ ਸੀ। ਅਸੀਂ ਉਨ੍ਹਾਂ ਦਾ ਸਮਰਥਨ ਕਰਨਾ ਚਾਹੁੰਦੇ ਸੀ, ਉਨ੍ਹਾਂ ਦੇ ਨਾਲ ਰਹਿਣਾ ਚਾਹੁੰਦੇ ਸੀ। ਉਨ੍ਹਾਂਦਾ ਮੈਚ ਪੂਰਾ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ।"

 

Have something to say? Post your comment

 
 
 
 
 
Subscribe