Friday, November 22, 2024
 

ਪੰਜਾਬ

ਕਰਜ਼ਾ ਨਾ ਮੋੜਨ 'ਤੇ ਧਾਗਾ ਕਾਰੋਬਾਰੀ ਨੇ ਕੀਤੀ ਖੁਦਕੁਸ਼ੀ

October 28, 2020 09:13 AM
ਅੰਮ੍ਰਿਤਸਰ  : ਪਿਓ-ਪੁੱਤ ਵੱਲੋਂ ਸਾਢੇ ਚਾਰ ਲੱਖ ਕਰਜ਼ਾ ਨਾ ਮੋੜਨ ਤੋਂ ਪ੍ਰੇਸ਼ਾਨ ਚਲ ਰਹੇ ਧਾਗਾ ਕਾਰੋਬਾਰੀ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਅੰਮ੍ਰਿਤਸਰ ਦੀ ਥਾਣਾ ਸਿਵਲ ਲਾਈਨ ਪੁਲਿਸ ਨੇ ਆਤਮਹੱਤਿਆ ਲਈ ਮਜ਼ਬੂਰ ਕਰਨ ਵਾਲੇ ਪਿਓ ਪੁੱਤ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਿਹਨਾਂ ਦੀ ਗ੍ਰਿਫਤਾਰੀ ਕੀਤੀ ਜਾ ਰਹੀ ਹੈ। 
 
 
ਪੁਲਿਸ ਨੂੰ ਲਿਖਾਏ ਬਿਆਨਾਂ ਵਿੱਚ ਬਿਉਟੀ ਐਵੇਨਿਊ 'ਚ ਧਾਗੇ ਦਾ ਕਾਰੋਬਾਰ ਕਰਨ ਵਾਲੇ ਸੁਰੇਸ਼ ਬੇਰੀ ਦੇ ਪੁੱਤਰ ਸ਼ਗੁਨ ਬੇਰੀ ਨੇ ਦੱਸਿਆ ਕਿ ਕਰੀਬ ਚਾਰ ਸਾਲ ਪਹਿਲਾਂ ਗ੍ਰੀਨ ਐਵੇਨਿਊ ਵਿੱਚ ਰਹਿਣ ਵਾਲੇ ਪ੍ਰਦੀਪ ਕੁਮਾਰ 'ਤੇ ਉਸਦੇ ਪੁੱਤਰ ਵਿਕਰਮ ਨੂੰ ਸਾਢੇ 4 ਲੱਖ ਰੁਪਏ ਕਰਜ਼ਾ ਦਿੱਤਾ ਸੀ। ਉਕਤ ਮੁਲਜ਼ਮਾਂ ਨੇ ਕਰਜ਼ਾ ਦੇਣ ਤੋਂ ਸਾਫ ਮਨਾ ਕਰ ਦਿੱਤਾ। ਜਿਸ ਤੋਂ ਪ੍ਰੇਸ਼ਾਨ ਚੱਲਦੇ ਸੁਰੇਸ਼ ਬੇਰੀ ਨੇ ਘਰ ਵਿੱਚ ਹੀ ਜਹਿਰਲੀ ਚੀਜ਼ ਨਿਗਲ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਥਾਣਾ ਮੁਖੀ ਸ਼ਿਵਦਰਸ਼ਨ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਦੇ ਬਿਆਨ ਦਰਜ ਕਰ ਲਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe