Friday, November 22, 2024
 

ਪੰਜਾਬ

ਗੁਆਂਢ 'ਚ ਰਹਿੰਦੀ 4 ਸਾਲਾ ਬੱਚੀ ਨਾਲ ਜਬਰ ਜਨਾਹ

October 28, 2020 09:25 PM
ਬਰਨਾਲਾ : ਟਾਂਡਾ 'ਚ 6 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਉਪਰੰਤ ਜ਼ਿੰਦਾ ਸਾੜਨ ਦਾ ਮਾਮਲਾ ਹਾਲੇ ਠੰਡਾ ਨਹੀਂ ਹੋਇਆ ਕਿ ਬਰਨਾਲਾ 'ਚ 4 ਸਾਲਾ ਬੱਚੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਜਬਰ ਜਨਾਹ ਗੁਆਂਢ 'ਚ ਰਹਿੰਦੇ 17 ਸਾਲਾ ਲੜਕੇ ਵੱਲੋਂ ਕੀਤਾ ਗਿਆ ਹੈ। ਘਟਨਾ ਪਿੰਡ ਦਾਨਗੜ ਦੀ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 
ਪਿੰਡ ਦਾਨਗੜ ਦੇ ਸਰਪੰਚ ਗੁਲਾਬ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਅੱਜ ਬਹੁਤ ਮੰਦਭਾਗੀ ਬਲਾਤਕਾਰ ਦੀ ਘਟਨਾ ਵਾਪਰੀ ਹੈ। ਦਲਿਤ ਪਰਿਵਾਰ ਦੀ 4 ਸਾਲਾ ਬੱਚੀ ਨਾਲ ਉਸਦੇ ਗੁਆਂਢ 'ਚ ਰਹਿੰਦੇ 17 ਸਾਲਾ ਲੜਕੇ ਵਲੋਂ ਬਲਾਤਕਾਰ ਕੀਤਾ ਗਿਆ ਹੈ। ਪੰਚਾਇਤ ਪੂਰਨ ਵੱਲੋਂ ਮੁਲਜ਼ਮ ਲੜਕੇ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। DSP ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਜਬਰ ਜਨਾਹ ਦਾ ਸ਼ਿਕਾਰ ਹੋਈ 4 ਸਾਲਾ ਬੱਚੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਪੁਲਿਸ ਵਲੋਂ ਮੁਲਜ਼ਮ ਨਾਬਾਲਗ ਲੜਕੇ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ। 
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe