Friday, November 22, 2024
 

ਚੰਡੀਗੜ੍ਹ / ਮੋਹਾਲੀ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪਿੰਡ ਦਾਨਗੜ੍ਹ ਮਾਮਲੇ ਵਿਚ SSP ਤੋਂ ਰਿਪੋਰਟ ਤਲਬ

October 29, 2020 11:04 PM

ਚੰਡੀਗੜ੍ਹ : ਬਰਨਾਲਾ  ਜ਼ਿਲ੍ਹੇ ਦੇ ਪਿੰਡ ਦਾਨਗੜ੍ਹ ਵਿਚ ਇਕ 4 ਸਾਲਾ ਬੱਚੀ ਨਾਲ ਬਲਾਤਕਾਰ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿਚ SSP ਬਰਨਾਲਾ ਤੋਂ ਰਿਪੋਰਟ ਤਲਬ ਕੀਤੀ ਹੈ।

ਇਹ ਵੀ ਪੜ੍ਹੋ :  ਕਾਂਗਰਸ ਦੇ ਸ਼ਹਿਜਾਦੇ ਨੂੰ ਨਹੀਂ ਹੈ ਭਾਰਤ ਦੀ ਸੈਨਾ ਅਤੇ ਸਰਕਾਰ 'ਤੇ ਭਰੋਸਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ SSP ਬਰਨਾਲਾ ਤੋਂ  ਰਿਪੋਰਟ  2  ਨਵੰਬਰ 2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿਤੇ ਹਨ।

 

Have something to say? Post your comment

Subscribe