Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

IPL ਮੈਚਾਂ ਦੇ 4 ਸੱਟੇਬਾਜ਼ ਪੁਲਿਸ ਨੇ ਦਬੋਚੇ

October 30, 2020 07:33 AM

ਮੰਡੀ ਗੋਬਿੰਦਗੜ੍ਹ : IPL ਮੈਚਾਂ 'ਤੇ ਲੱਖਾਂ ਰੁਪਏ ਦਾ ਸੱਟਾ ਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਫਤਿਹਗੜ੍ਹ ਦੇ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ 4 ਜਣਿਆ ਨੂੰ ਗ੍ਰਿਫਤਾਰ ਕੀਤਾ ਹੈ। ਜਿਹਨਾਂ ਕੋਲੋਂ ਲੱਖਾਂ ਦੀ ਨਕਦੀ ਬਰਾਮਦ ਕੀਤੀ ਗਈ ਹੈ। DSP ਅਮਲੋਹ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਮੰਡੀ ਗੋਬਿੰਦਗੜ੍ਹ ਇਲਾਕੇ 'ਚੋਂ IPL ਕ੍ਰਿਕਟ ਮੈਚਾਂ 'ਤੇ ਸੱਟਾ ਲਾਉਂਦੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਖਾਣ ਵਾਲੀਆਂ ਚੀਜਾਂ ਜੂਟ ਦੇ ਥੈਲਿਆਂ 'ਚ ਹੋਣਗੀਆਂ ਪੈਕ

ਗ੍ਰਿਫ਼ਤਾਰ ਕੀਤੇ ਗਏ 2 ਮੰਡੀ ਗੋਬਿੰਦਗੜ੍ਹ ਅਤੇ 2 ਖੰਨਾ ਨਾਲ ਸਬੰਧਤ ਹਨ। ਜਿਹਨਾਂ 'ਤੇ ਮਾਮਲਾ ਦਰਜ ਕਰਕੇ ਅਦਾਲਤ 'ਚ ਪੇਸ਼ ਕਰਕੇ 4 ਦਿਨਾਂ ਦਾ ਰਿਮਾਂਡ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਲੱਖ 86 ਹਜ਼ਾਰ 300 ਦੀ ਨਕਦੀ ‘ਤੇ 5 ਮੋਬਾਇਲ ਬਰਾਮਦ ਕੀਤੇ ਹਨ। 

 

Have something to say? Post your comment

Subscribe