Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਖੇਡਾਂ

ਮੁੰਬਈ ਇੰਡੀਅਨਜ਼ ਨੇ RCB ਨੂੰ ਪੰਜ ਵਿਕਟਾਂ ਨਾਲ ਦਿੱਤੀ ਮਾਤ

October 30, 2020 09:23 AM

ਨਵੀਂ ਦਿੱਲੀ : IPL ਦੇ ਰੋਚਕ ਮੁਕਾਬਲੇ ਚ ਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ  ਪਛਾੜ ਦਿੱਤਾ। ਦੇਵਦੱਤ ਪਡੀਕੱਲ ਤੇ ਜੋਸ਼ ਫਿਲਿਪ ਵਿਚਾਲੇ ਹੋਈ ਪਹਿਲੇ ਵਿਕਟ ਦੀ 71 ਦੌੜਾਂ ਦੀ ਸਾਂਝੇਦਾਰੀ ਦੇ ਬਾਵਜੂਦ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਬੁੱਧਵਾਰ ਨੂੰ ਜਿੱਤ ਦਰਜ ਨਹੀਂ ਕਰਵਾ ਸਕੀ।

ਇਹ ਵੀ ਪੜ੍ਹੋ : ਮੁੰਬਈ ਇੰਡੀਅਨਜ਼ ਨੇ RCB ਨੂੰ ਪੰਜ ਵਿਕਟਾਂ ਨਾਲ ਦਿੱਤੀ ਮਾਤ

ਆਬੂਧਾਬੀ 'ਚ ਹੋਏ ਮੁਕਾਬਲੇ 'ਚ ਪਡੀਕੱਲ ਨੇ 45 ਗੇਂਦਾਂ 'ਤੇ 12 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 74 ਦੌੜਾਂ ਬਣਾਈਆਂ। ਮੁੰਬਈ ਵੱਲੋਂ ਜਸਪ੍ਰੀਤ ਬੁਮਰਾਹ ਨੇ 14 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।

ਇਹ ਵੀ ਪੜ੍ਹੋ :ਗੇਮਰ ਭਾਈਚਾਰੇ ਲਈ ਵੱਡੀ ਨਿਰਾਸ਼ਾ : ਅੱਜ ਤੋਂ ਭਾਰਤ 'ਚ ਕੰਮ ਕਰਨਾ ਬੰਦ ਕਰ ਦੇਣਗੇ PUBG ਮੋਬਾਈਲ ਤੇ

 

Have something to say? Post your comment

 
 
 
 
 
Subscribe