Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸੜਕ ‘ਤੇ ਪੈਦਲ ਜਾ ਰਹੀਆਂ 3 ਔਰਤਾਂ ‘ਚ ਵੱਜਿਆ ਮੋਟਰਸਾਇਕਲ, 1 ਦੀ ਮੌਤ

November 03, 2020 06:22 AM

ਮੋਗਾ : ਪਿੰਡ ਬੱਧਨੀ ਖੁਰਦ ਕੋਲ ਬੁਟਰ ਕਲਾਂ ਨਜ਼ਦੀਕ ਸੜਕ ‘ਤੇ ਪੈਦਲ ਆ ਰਹੀਆਂ ਤਿੰਨ ਜਨਾਨੀਆਂ ਵਿੱਚ ਤੇਜ਼ ਰਫਤਾਰ ਮੋਟਰਸਾਇਕਲ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋ ਗੰਭੀਰ ਰੂਪ ਵਿੱਚ ਜ਼ਖਮੀਂ ਹੋ ਗਈਆਂ। ਉਕਤ ਤਿੰਨੇ ਜਨਾਨੀਆਂ ਮਿਹਨਤ ਮਜ਼ਦੂਰੀ ਦਾ ਕੰਮ ਕਰਦੀਆਂ ਸਨ ਤੇ ਆਪਣਾ ਕੰਮ ਧੰਦਾ ਖਤਮ ਹੋਣ ਤੋਂ ਬਾਅਦ ਆਪਣੇ ਘਰ ਜਾਣ ਲਈ ਪੈਦਲ ਵਾਪਸ ਆ ਬੱਧਨੀ ਕਲਾਂ ਵੱਲ ਰਹੀਆਂ ਸਨ।

ਇਹ ਵੀ ਪੜ੍ਹੋ : ਦਿੱਲੀ ਪ੍ਰਦੂਸ਼ਨ 'ਚ ਦਿੱਲੀ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ : ਪ੍ਰੋ. ਮਰਵਾਹਾ

ਇਸ ਦੌਰਾਨ ਬੱਧਨੀ ਖੁਰਦ ਕੋਲ ਇਕ ਤੇਜ਼ ਰਫਤਾਰ ਮੋਟਰਸਾਈਕਲ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਇਕ ਜਨਾਨੀ ਗੁਰਮੇਲ ਕੌਰ ਵਾਸੀ ਬੁਰਜ ਦੁੱਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਸਰਬਜੀਤ ਕੌਰ ਅਤੇ ਛਿੰਦਰ ਕੌਰ  ਸਿਵਲ ਹਸਪਤਾਲ ਇਲਾਜ ਅਧੀਨ ਹਨ।

 

Have something to say? Post your comment

Subscribe