Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ 4 ਗ੍ਰਿਫਤਾਰ

November 03, 2020 09:58 AM

ਭਿੱਖੀਵਿੰਡ : ਤਰਨਤਾਰਨ ਦੇ ਭਿੱਖੀਵਿੰਡ 'ਚ 2 ਹਫਤੇ ਪਹਿਲਾਂ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ (Comrade Balwinder Singh) ਦਾ ਕਤਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਰਵਿੰਦਰ ਸਿੰਘ ਵਾਸੀ ਦੀਨਾਨਗਰ, ਸੁਖਰਾਜ ਸਿੰਘ ਵਾਸੀ ਲਖਨਪਾਲ ਜ਼ਿਲਾ ਗੁਰਦਾਸਪੁਰ, ਰਵਿੰਦਰ ਸਿੰਘ ਉਰਫ ਰਵੀ ਸਲੀਮਪੁਰ ਥਾਣਾ ਸਲੀਮ ਟਾਬਰੀ ਲੁਧਿਆਣਾ ਅਤੇ ਚੰਦ ਕੁਮਾਰ ਭਾਟੀਆ ਥਾਣਾ ਸਲੀਮ ਟਾਬਰੀ ਲੁਧਿਆਣਾ ਸ਼ਾਮਿਲ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇਸ ਘਟਨਾ ਵਿੱਚ ਵਰਤੇ ਗਏ ਮੋਟਰਸਾਈਕਲ ਦੇ ਟੁਕੜੇ ਹਰੀਕੇ ਬਿਆਸ ਦਰਿਆ ਵਿਚੋਂ ਬਰਾਮਦ ਕੀਤੇ ਹਨ। ਦੱਸ ਦੇਈਏ ਕਿ ਬਦਮਾਸ਼ਾਂ ਵਲੋਂ ਬਾਈਕ ਦੇ ਟੋਟੇ ਕਰਕੇ ਉਸਨੂੰ ਦਰਿਆ ਵਿਚ ਸੁੱਟ ਦਿੱਤਾ ਗਿਆ ਸੀ।

 

Have something to say? Post your comment

Subscribe