Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਬਸਪਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਮਜ਼ਦਗੀ ਪੱਤਰ

April 26, 2019 04:42 PM

ਜਲੰਧਰ, 26 ਅਪ੍ਰੈਲ (ਸੱਚੀ ਕਲਮ ਬਿਊਰੋ) : ਜਲੰਧਰ 'ਚ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਬਲਵਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਅਪਣੇ-ਅਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵੇਲੇ ਅਕਾਲੀ ਦਲ-ਭਾਜਪਾ ਅਤੇ ਬਸਪਾ ਦੇ ਸਮਰਥਕ ਡੀ. ਸੀ. ਦਫ਼ਤਰ ਦੇ ਬਾਹਰ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਸਮਰਥਕਾਂ ਵਲੋਂ ਜੰਮ ਕੇ ਨਾਹਰੇਬਾਜ਼ੀ ਕੀਤੀ ਗਈ।

 

Have something to say? Post your comment

Subscribe