Saturday, November 23, 2024
 
BREAKING NEWS
ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟभारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया ਦਿੱਲੀ-ਯੂਪੀ 'ਚ ਸੰਘਣੀ ਧੁੰਦ ਦੀ ਚੇਤਾਵਨੀ, ਹਿਮਾਚਲ-ਉਤਰਾਖੰਡ 'ਚ ਵੀ ਠੰਡ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਨਵੰਬਰ 2024)ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰਭਾਰਤ Vs ਆਸਟ੍ਰੇਲੀਆ : ਪਹਿਲੇ ਹੀ ਦਿਨ ਕੁੱਲ 17 ਵਿਕਟਾਂ ਡਿੱਗੀਆਂ, ਬਣ ਗਿਆ ਨਵਾਂ ਰਿਕਾਰਡAAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀਛੱਤੀਸਗੜ੍ਹ: ਸੁਕਮਾ ਵਿੱਚ ਮੁੱਠਭੇੜ, ਸੁਰੱਖਿਆ ਬਲਾਂ ਨੇ 10 ਨਕਸਲੀ ਮਾਰੇਕੈਮੀਕਲ ਫੈਕਟਰੀ 'ਚ ਗੈਸ ਲੀਕ, ਤਿੰਨ ਦੀ ਮੌਤ

ਰਾਸ਼ਟਰੀ

ਸੁਮੇਧ ਸੈਣੀ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖਿਆ

November 04, 2020 08:24 AM

ਹਾਈਕੋਰਟ ਨੇ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ.  ਸੁਮੇਧ ਸਿੰਘ ਸੈਣੀ ਦੀ ਉਨ੍ਹਾਂ ਦੇ ਪੂਰੇ ਸਰਵਿਸ ਕਰੀਅਰ ਦੌਰਾਨ ਦਰਜ ਕੀਤੇ ਕਿਸੇ ਵੀ ਕੇਸ ਵਿਚ ਕਾਰਵਾਈ ਕਰਨ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤੇ ਜਾਣ ਦੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ।

ਮੰਗਲਵਾਰ ਨੂੰ ਜਸਟਿਸ ਅਰੁਣ ਕੁਮਾਰ ਤਿਆਗੀ ਨੇ ਸੁਮੇਧ ਸੈਣੀ ਅਤੇ ਪੰਜਾਬ ਸਰਕਾਰ ਦੋਵਾਂ ਦਾ ਪੱਖ ਸੁਣਿਆ।ਮਾਮਲੇ ਦੀ ਸੁਣਵਾਈ ਤੋਂ ਬਾਅਦ ਸੈਣੀ ਦੀ ਮੰਗ ਉਤੇ ਪਾਈ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਹਾਈ ਕੋਰਟ ਇਸ ਉਤੇ ਜਲਦ ਆਪਣਾ ਫੈਸਲਾ ਸੁਣਾ ਸਕਦੀ ਹੈ। ਇਸ ਕੇਸ ਵਿੱਚ ਹਾਈ ਕੋਰਟ ਵੱਲੋਂ ਦਿੱਤੀ ਰਾਹਤ ‘ਤੇ ਪੰਜਾਬ ਸਰਕਾਰ ਨੇ ਸੈਣੀ ਵੱਲੋਂ  ਸਾਲ 2018 ਵਿੱਚ ਅਤੇ ਹੁਣ ਬਲਵੰਤ ਸਿੰਘ ਮੁਲਤਾਨੀ ਦੇ ਕੇਸ ਵਿੱਚ ਐਫਆਈਆਰ ਦਰਜ  ਹੋਣ ਤੋਂ ਬਾਅਦ ਦਾਇਰ ਇਸ ਪਟੀਸ਼ਨ 'ਤੇ ਸਵਾਲ ਕਰਦਿਆਂ ਕਿਹਾ ਕਿ ਇਹ ਪਟੀਸ਼ਨ ਕਿਵੇਂ ਮੈਂਟੇਬਲ ਹੋ ਸਕਦੀ ਹੈ। ਸੈਣੀ ਖਿਲਾਫ ਹੁਣ ਆਈ.ਪੀ.ਸੀ. ਧਾਰਾ 302 ਵੀ ਸ਼ਾਮਲ ਕੀਤੀ ਗਈ ਹੈ, ਅਜਿਹੀ ਸਥਿਤੀ ਵਿਚ ਉਸ ਨੂੰ ਇਹ ਰਾਹਤ ਕਿਵੇਂ ਦਿੱਤੀ ਜਾ ਸਕਦੀ ਹੈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਉਹ ਯੋਗਤਾ ਦੇ ਅਧਾਰ ‘ਤੇ ਫੈਸਲਾ ਸੁਣਾਉਣਗੇ

 

Have something to say? Post your comment

Subscribe