Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਖੇਡਾਂ

IPL : ਛੇ ਸੀਜ਼ਨ 'ਚ 500 ਤੋਂ ਵੱਧ ਦੌੜਾਂ ਬਣਾਉਣ ਵਾਲੇ ਪਹਿਲੇ ਖਿਡਾਰੀ ਬਣੇ ਵਾਰਨਰ

November 04, 2020 07:42 PM

ਨਵੀਂ ਦਿੱਲੀ : ਮੁੰਬਈ ਇੰਡੀਅਨਜ਼ ਖ਼ਿਲਾਫ਼ 10 ਵਿਕਟਾਂ ਦੀ ਜਿੱਤ ਸਨਰਾਈਜ਼ਰਸ ਹੈਦਰਾਬਾਦ ਦੇ ਕਪਤਾਨ ਡੇਵਿਡ ਵਾਰਨਰ ਲਈ ਦੋਹਰੀ ਖ਼ੁਸ਼ੀ ਲੈ ਕੇ ਆਈ। ਇਸ ਜਿੱਤ ਨਾਲ ਹੈਦਰਾਬਾਦ ਦੀ ਟੀਮ ਪਲੇਆਫ ਲਈ ਕੁਆਲੀਫਾਈ ਕਰ ਗਈ, ਵਾਰਨਰ ਨੇ ਇਸ ਮੈਚ ਵਿਚ 85 ਦੌੜਾਂ ਦੀ ਦੂਸਰੀ ਅਜੇਤੂ ਅਰਧ ਸੈਂਕੜਾ ਲਗਾ ਕੇ ਇਤਿਹਾਸਕ ਕਾਰਨਾਮਾ ਹਾਸਲ ਕੀਤਾ। ਇਸ ਪਾਰੀ ਦੇ ਨਾਲ, ਵਾਰਨਰ ਨੇ ਇਸ ਸੀਜ਼ਨ ਵਿੱਚ ਆਪਣੀਆਂ 500 ਦੌੜਾਂ ਪੂਰੀਆਂ ਕੀਤੀਆਂ। ਵਾਰਨਰ ਪਹਿਲਾ ਖਿਡਾਰੀ ਹੈ ਜਿਸ ਨੇ ਆਈਪੀਐਲ ਵਿੱਚ ਕਿਸੇ ਵੀ ਟੀਮ ਲਈ 6 ਸੀਜ਼ਨ ਵਿੱਚ 500 ਤੋਂ ਵੱਧ ਦੌੜਾਂ ਬਣਾਈਆਂ ਹਨ।

 

Have something to say? Post your comment

 
 
 
 
 
Subscribe