Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਚੰਡੀਗੜ੍ਹ / ਮੋਹਾਲੀ

ਭਿਆਨਕ ਸੜਕ ਹਾਦਸਾ : ਨੌਜਵਾਨ ਜਿਉਂਦਾ ਸੜ ਗਿਆ

November 06, 2020 08:24 PM

ਚੰਡੀਗੜ੍ਹ : ਚੰਡੀਗੜ੍ਹ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਜਿਉਂਦਾ ਸੜ ਗਿਆ ਸਥਾਨਕ ਸੈਕਟਰ 28-29 ਦੀਆਂ ਲਾਈਟਾਂ 'ਤੇ ਇੱਕ ਹੌਂਡਾ ਸਿਟੀ ਕਾਰ ਅਤੇ ਬਲੇਨੋ ਕਾਰ ਵਿੱਚ ਜਬਰਦਸਤ ਟੱਕਰ ਹੋ ਗਈ। ਟੱਕਰ ਕਾਰਨ ਬਲੇਨੋ ਗੱਡੀ ਵਿੱਚ ਅੱਗ ਲੱਗ ਗਈ ਜਿਸ ਕਾਰਨ ਕਾਰ ਚਾਲਕ ਜਿਉਂਦਾ ਸੜ ਗਿਆ। ਇਸ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਕਾਰ 'ਚੋਂ ਨੌਜਵਾਨ ਨੂੰ ਦਰਵਾਜ਼ੇ ਤੋੜ ਕੇ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਹਸਪਤਾਲ 32 ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਵਿੱਚ ਦੋ ਹੋਰ ਨੌਜਵਾਨ ਜ਼ਖਮੀ ਹੋ ਗਏ ਜਿਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

 

Have something to say? Post your comment

Subscribe