Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਗਾਇਕ ਸੁਰਜੀਤ ਭੁੱਲਰ ਦੇ ਵੱਡੇ ਭਰਾ ਦੀ ਹੋਈ ਮੌਤ

November 07, 2020 09:18 AM

ਤਰਨ ਤਾਰਨ : ਇਸ ਸਾਲ ਦੇ 'ਚ ਫ਼ਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ 'ਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ 'ਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ-ਵੱਖ ਖੇਤਰਾਂ 'ਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸੁਰਜੀਤ ਭੁੱਲਰ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। 

ਇਹ ਵੀ ਪੜ੍ਹੋ : PU : ਪ੍ਰੀਖਿਆ ਫਾਰਮ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 'ਚ ਕੀਤਾ ਵਾਧਾ

ਪੰਜਾਬੀ ਗਾਇਕ ਸੁਰਜੀਤ ਭੁੱਲਰ ਪੰਜਾਬ ਦੇ ਭਿੱਖੀ ਵਿੰਡ ਤੋਂ ਸਬੰਧਿਤ ਹਨ। ਇਸ ਹਾਦਸੇ ਦੌਰਾਨ ਉਨ੍ਹਾਂ ਦੇ ਵੱਡੇ ਭਰਾ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਭੁੱਲਰ ਦੀ ਮੌਤ ਦੀ ਖ਼ਬਰ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ। ਸੰਗੀਤ ਜਗਤ ਵੱਲੋਂ ਗਾਇਕ ਸੁਰਜੀਤ ਭੁੱਲਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

 

 

Have something to say? Post your comment

Subscribe