Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

ਜੋਅ ਬਾਇਡਨ ਬਣੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ

November 08, 2020 09:36 AM

ਕਮਲਾ ਹੈਰਿਸ ਪਹਿਲੀ ਮਹਿਲਾ ਉਪ ਰਾਸ਼ਟਰਪਤੀ

ਅਮਰੀਕਾ : ਡੈਮੋਕ੍ਰੇਟ ਉਮੀਦਵਾਰ ਜੋਅ ਬਾਇਡਨ ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਰਾਰੀ ਮਾਤ ਦੇ ਕੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਚੁਣੇ ਗਏ ਹਨ। ਇਸ ਦੇ ਨਾਲ ਹੀ ਭਾਰਤੀ ਤੇ ਅਫ਼ਰੀਕੀ ਮੂਲ ਦੀ ਕਮਲਾ ਹੈਰਿਸ ਅਮਰੀਕਾ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਬਣ ਗਏ ਹਨ। ਵੋਟਾਂ ਦੀ ਗਿਣਤੀ 6 ਰਾਜਾਂ ਦੀ ਹੁਣ ਵੀ ਜਾਰੀ ਹੈ ਪਰ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮਾਇਕ ਪੇਂਸ ਦੀ ਜੋੜੀ ਕਾਫ਼ੀ ਪਿੱਛੇ ਚਲ ਰਹੇ ਹਨ। ਦੱਸ ਦੇਈਏ ਕਿ ਅਮਰੀਕਾ ਵਿੱਚ ਰਾਸ਼ਟਰਪਤੀ ਲਈ ਬਹੁਮਤ ਦਾ ਅੰਕੜਾ 270 ਦਾ ਹੈ। ਫ਼ਾਕ੍ਸ ਨਿਊਜ਼ ਮੁਤਾਬਿਕ ਡੇਮੋਕ੍ਰੇਟ ਜੋਅ ਬਾਇਡਨ ਨੂੰ 74, 847, 834 ਵੋਟਾਂ ਮਿਲੀਆਂ ਜੋ ਕਿ ਕੁਲ ਵੋਟਾਂ ਦਾ 50.6 ਫ਼ੀਸਦੀ ਹੈ। ਉੱਥੇ ਹੀ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਨੂੰ 47.7 ਫ਼ੀਸਦੀ, 70, 591, 531 ਵੋਟਾਂ ਪਈਆਂ ਹਨ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe