Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਨੂੰ ਦਿੱਤੀ ਜ਼ਿੰਮੇਵਾਰੀ

November 08, 2020 10:54 AM

ਚੰਡੀਗੜ੍ਹ : ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ ਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਪਾਰਟੀ ਹਾਈਕਮਾਨ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਲਈ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਬਕਾਇਦਾ ਟਵੀਟ ਕਰਕੇ ਅਨਮੋਲ ਗਗਨ ਮਾਨ ਨੂੰ ਵਧਾਈ ਵੀ ਦਿੱਤੀ ਹੈ।

ਇਹ ਵੀ ਪੜ੍ਹੋ : ਪਤਨੀ ਨੂੰ ਜ਼ਿੰਦਾ ਸਾੜਨ ਵਾਲੇ ਪਤੀ ਦਾ ਇਹ ਹੋਇਆ ਹਸ਼ਰ ..

 ਇਸ ਬਾਬਤ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿਚ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ : ਜੋਅ ਬਾਇਡਨ ਬਣੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ

ਇਸ ਮੌਕੇ ਕੇਜਰੀਵਾਲ ਨੇ ਲਿਖਿਆ ਹੈ ਕਿ ਅਨਮੋਲ ਗਗਨ ਮਾਨ ਜੀ, ਪੰਜਾਬ ਦਾ ਯੂਥ ਦਰ-ਦਰ ਭਟਕ ਰਿਹਾ ਹੈ, ਉਸ ਨੂੰ ਸਿਰਫ ਆਮ ਆਦਮੀ ਪਾਰਟੀ 'ਤੇ ਹੀ ਭਰੋਸਾ ਹੈ, ਨਵੀਂ ਜ਼ਿੰਮੇਵਾਰੀ ਲਈ ਵਧਾਈ, ਪੰਜਾਬ ਦੇ ਯੂਥ ਨਾਲ ਮਿਲ ਕੇ ਇਕ ਨਵਾਂ ਪੰਜਾਬ ਬਣਾਉਣ ਹੈ।

 

Have something to say? Post your comment

Subscribe