Friday, November 22, 2024
 

ਪੰਜਾਬ

ਸ਼ਿਵ ਸੈਨਾ ਆਗੂਆਂ ਨੂੰ ਵਿਦੇਸ਼ ਤੋ ਮਿਲੀ ਜਾਨ ਤੋਂ ਮਾਰਨ ਦੀ ਧਮਕੀ

November 09, 2020 09:19 AM

ਚੰਡੀਗੜ੍ਹ : ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਮੁਖੀ ਹਰੀਸ਼ ਸਿੰਗਲਾ ਨੂੰ ਇਕ ਵਾਰ ਫ਼ਿਰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਹਰੀਸ਼ ਸਿੰਗਲਾ ਨੇ ਦੱਸਿਆ ਕਿ ਪਿਛਲੇ 2 ਮਹੀਨਿਆਂ 'ਚ ਫਿਲੀਪੀਨ ਦੇ ਨੰਬਰ +639169736630 ਤੋਂ 10ਵੀਂ ਵਾਰ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਅੱਜ ਉਨ੍ਹਾਂ ਕੋਤਵਾਲੀ ਥਾਣੇ ਪਟਿਆਲਾ 'ਚ ਕੱਟੜਪੰਥੀਆਂ ਵਲੋਂ ਭੇਜੇ ਇਕ ਧਮਕੀ ਪੱਤਰ ਦੇ ਨਾਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ 'ਚ ਹਰੀਸ਼ ਸਿੰਗਲਾ ਦੀ ਫੋਟੋ ਕੱਟੜਪੰਥੀਆਂ ਦੇ ਸ਼ਿਖਰ 'ਤੇ ਰੱਖਦਿਆਂ ਉਸ ਨੂੰ ਪਹਿਲਾ ਨਿਸ਼ਾਨਾ ਦੱਸਿਆ ਜਾ ਰਿਹਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe