Tuesday, November 12, 2024
 

ਹਰਿਆਣਾ

ਤੁਰੰਤ ਪ੍ਰਭਾਵ ਨਾਲ ਇਕ IAS ਅਤੇ ਦੋ HCS ਅਧਿਕਾਰੀਆਂ ਦੇ ਤਬਾਦਲੇ

November 10, 2020 11:10 PM

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ ਇਕ ਆਈ.ਏ.ਐਸ. ਅਤੇ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯਕਤੀ ਆਦੇਸ਼ ਜਾਰੀ ਕੀਤੇ ਹਨਰਾਜਪਾਲ ਦੀ ਸਕੱਤਰ,  ਹਰਿਆਣਾ ਵਪਾਰ ਮੇਲਾ ਅਥਾਰਿਟੀ,  ਨਵੀਂ ਦਿੱਲੀ ਦੀ ਮੁੱਖ ਪ੍ਰਸ਼ਾਸਕ ਅਤੇ ਵਣ ਤੇ ਵਣਜੀਵ ਵਿਭਾਗ ਦੀ ਪ੍ਰਧਾਨ ਸਕੱਤਰ ਜੀ.ਅਨੁਪਮਾ ਨੂੰ ਉਨਾਂ ਦੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਕੌਮਾਂਤਰੀ ਗੀਤਾ ਮੇਲਾ, 2020 ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ|
ਅੰਬਾਲਾ ਕੈਂਟ ਦੀ ਉਪ-ਮੰਡਲ ਅਧਿਕਾਰੀ (ਸਿਵਲ) ਸ੍ਰੀਮਤੀ ਮਮਤਾ ਨੂੰ ਉਨਾਂ ਨੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਐਕਸਾਇਸ ਏਰਿਆ,  ਅੰਬਾਲਾ ਕੈਂਟ ਦੀ ਮੁੱਖ ਕਾਰਜਕਾਰੀ ਅਧਿਕਾਰੀ ਦਾ ਕਾਰਜਭਾਰ ਸੌਂਪਿਆ ਹੈਸੂਚਨਾ,  ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਸੰਯੁਕਤ ਨਿਦੇਸ਼ਕ (ਪ੍ਰਸ਼ਾਸਨ) ਅਤੇ ਡਿਪਟੀ ਸਕੱਤਰ ਗਗਨਦੀਪ ਸਿੰਘ ਨੂੰ ਉਨਾਂ ਦੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਹਾਊਸਿੰਗ ਬੋਰਡ,  ਹਰਿਆਣਾ ਪੰਚਕੂਲਾ ਦੇ ਸਕੱਤਰ ਦਾ ਕਾਰਜਭਾਰ ਸੌਂਪਿਆ ਹੈ|

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

हरियाणा के मुख्यमंत्री  का आधिकारिक नाम नायब सिंह  अथवा नायब सिंह सैनी  ?

ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੀ ਤਰੀਕ ਤੈਅ

ਕਰਨਾਲ 'ਚ ਥਾਰ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਇਕ ਕਿਲੋਮੀਟਰ ਤੱਕ ਘਸੀਟਿਆ

मुख्यमंत्री नायब सिंह सैनी ने प्रदेशवासियों को हरियाणा दिवस की दी शुभकामनाएं

ਹਰਿਆਣਾ 'ਚ ਪਰਾਲੀ ਸਾੜਨ ਦਾ ਮਾਮਲਾ, 24 ਅਧਿਕਾਰੀ ਮੁਅੱਤਲ

ਹਰਿਆਣਾ ਸੈਣੀ ਕੈਬਨਿਟ 'ਚ ਮੰਤਰੀਆਂ ਦੇ ਵਿਭਾਗਾਂ ਦੀ ਵੰਡ

ਹਰਿਆਣਾ ਦੇ ਮੰਤਰੀਆਂ ਨੂੰ ਵੰਡੇ ਮਹਿਕਮੇ

मुख्यमंत्री नायब सिंह सैनी ने दिल्ली सरकार पर साधा निशाना

ਪੰਚਕੂਲਾ 'ਚ ਬੱਚਿਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ

रिटायर्ड IAS राजेश खुल्लर की मुख्यमंत्री के मुख्य प्रधान सचिव पद‌ पर नियुक्ति प्रशासनिक‌ रूप से  वैध  -- एडवोकेट हेमंत

 
 
 
 
Subscribe