Friday, November 22, 2024
 

ਸੰਸਾਰ

ਬੱਚਿਆਂ ਨੂੰ ਗ਼ੋਲੀਆਂ ਮਾਰਨ ਮਗਰੋਂ ਖ਼ੁਦ ਨੂੰ ਮਾਰੀ ਗੋਲ਼ੀ

November 11, 2020 11:57 PM

ਮਿਲਾਨ : ਇਟਲੀ ਦੇ ਉੱਤਰੀ ਹਿੱਸੇ 'ਚ ਪੈਂਦੇ ਜ਼ਿਲ੍ਹਾ ਤੋਰੀਨੋ ਦੇ ਪਿੰਡ ਕਾਰੀਨੀਆਨੋ 'ਚ 40 ਸਾਲਾਂ ਵਿਅਕਤੀ ਨੇ ਆਪਣੀ ਪਤਨੀ ਤੇ ਤਿੰਨ ਬੱਚਿਆਂ ਨੂੰ ਗੋਲੀਆਂ ਮਾਰ ਕੇ ਫਿਰ ਖ਼ੁਦ ਨੂੰ ਵੀ ਗੋਲ਼ੀ ਮਾਰ ਲਈ। ਪਤਨੀ ਤੇ ਇਕ ਬੱਚੇ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਕੁੜੀ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਟੈਕਸ 'ਚ ਚੋਰੀ ਕਰਨ ਵਾਲਿਆਂ 'ਤੇ ਵੱਡੀ ਕਾਰਵਾਈ, 3 ਗ੍ਰਿਫਤਾਰ

ਵਿਅਕਤੀ ਦੀ ਵੀ ਹਸਪਤਾਲ ਲਿਜਾਂਦਿਆਂ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਖ਼ੁਦ ਨੂੰ ਗੋਲ਼ੀ ਮਾਰਨ ਤੋਂ ਪਹਿਲਾਂ ਇਸ ਵਿਅਕਤੀ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਮਾਰ ਦਿੱਤਾ। ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਸਨੇ ਆਪਣੇ ਭਰਾ ਨੂੰ ਜੋ ਕਿ ਇਟਲੀ ਦੇ ਦੂਜੇ ਸ਼ਹਿਰ 'ਚ ਰਹਿੰਦਾ ਹੈ ਨੂੰ ਫੋਨ ਕਰ ਕੇ ਆਪਣੀ ਮਨਸ਼ਾ ਦੱਸ ਦਿੱਤੀ ਸੀ।

ਗੁਆਂਢ 'ਚ ਰਹਿੰਦੇ ਪਰਿਵਾਰ ਵੱਲੋਂ ਸੂਚਨਾ ਦੇਣ ਉਪਰੰਤ ਪੁਲਿਸ ਘਟਨਾ ਵਾਲੀ ਥਾਂ 'ਤੇ ਪੁਹੰਚੀ। ਪੁਲਿਸ ਦਾ ਮੰਨਣਾ ਹੈ ਕਿ ਪਤੀ-ਪਤਨੀ 'ਚ ਲੜਾਈ ਤੋਂ ਬਾਅਦ ਉਸਨੇ ਇਸ ਘਟਨਾ ਨੂੰ ਅੰਜਾਮ ਦਿੱਤਾ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe