Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸਵਿੱਫਟ ਕਾਰ 'ਚ ਮਚੇ ਅੱਗ ਦੇ ਭਾਂਬੜ, ਜਿਊਂਦਾ ਸੜਿਆ ਸਾਬਕਾ ਸਰਪੰਚ

April 27, 2019 11:06 AM

ਜਗਰਾਓਂ ( ਸੱਚੀ ਕਲਮ ਬਿਊਰੋ ): ਇੱਥੇ ਮੁੱਲਾਂਪੁਰ-ਦਾਖਾਂ ਰਾਏਕੋਟ ਰੋਡ 'ਤੇ ਸੜਕ 'ਤੇ ਚੱਲਦੀ ਹੋਈ ਇਕ ਸਵਿੱਫਟ ਕਾਰ ਨੂੰ ਅੱਗ ਲੱਗਣ ਕਾਰਨ ਇਸ 'ਚ ਸਵਾਰ ਸਾਬਕਾ ਸਰਪੰਚ ਜਿਊਂਦਾ ਸੜ ਗਿਆ। ਦੱਸਿਆ ਜਾ ਰਿਹਾ ਹੈ ਕਿ ਸਵਿੱਫਟ ਕਾਰ 'ਚ 2 ਲੋਕ ਸਵਾਰ ਸਨ। ਜਿਵੇਂ ਹੀ ਕਾਰ ਨੂੰ ਅੱਗ ਲੱਗੀ ਤਾਂ ਭਾਂਬੜ ਮਚ ਗਿਆ, ਜਿਸ 'ਚ ਸਾਬਕਾ ਸਰਪੰਚ ਹਰਨੇਕ ਸਿੰਘ ਜਿਊਂਦਾ ਸੜ ਗਿਆ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਅਤੇ ਲੋਕਾਂ ਨੇ ਕਿਸੇ ਤਰ੍ਹਾਂ ਅੱਗ ਨੂੰ ਬੁਝਾ ਲਿਆ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

Subscribe