Friday, November 22, 2024
 

ਪੰਜਾਬ

ਨੌਕਰੀ ਦੇ ਬਹਾਨੇ ਕੀਤਾ ਜਿਸਮਾਨੀ ਸ਼ੋਸ਼ਣ

November 12, 2020 08:40 AM

ਫਿਰੋਜ਼ਪੁਰ : ਨੌਕਰੀ ਲਗਵਾਉਣ ਦਾ ਲਾਰਾ ਲਾ ਕੇ ਨਾਬਾਲਗ ਲੜਕੀ ਨੂੰ ਆਪਣੇ ਕੋਲ ਬੁਲਾ ਕੇ ਉਸ ਨਾਲ ਜਿਸਮਾਨੀ ਸ਼ੋਸ਼ਣ ਕਰਨ ਵਾਲੇ ਦੋਸ਼ੀ ਵਿਰੁੱਧ ਥਾਣਾ ਸਦਰ ਪੁਲਸ ਨੇ ਪਰਚਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਬਹਿਰੀਨ ‘ਚ ਮੌਤ

SI ਅਮਨਦੀਪ ਕੌਰ ਅਨੁਸਾਰ ਪੀੜਤ 17 ਸਾਲ ਦੀ ਲੜਕੀ ਨੇ ਬਿਆਨ ਦਿੱਤਾ ਕਿ ਅਮਿਤ ਕੁਮਾਰ ਉਰਫ਼ ਮਨੁ ਲੁਧਿਆਣਾ ਦਾ ਰਹਿਣ ਵਾਲਾ ਹੈ ਜਿਸ ਨਾਲ ਉਸ ਦੀ ਜਾਣ-ਪਛਾਣ ਹੈ ਅਤੇ ਅਮਿਤ ਕੁਮਾਰ ਨੇ ਕੁਝ ਮਹੀਨੇ ਪਹਿਲਾਂ ਉਸ ਨੂੰ ਲੁਧਿਆਣਾ ਕਿਸੇ ਦੁਕਾਨ 'ਤੇ ਨੌਕਰੀ 'ਤੇ ਰਖਵਾਇਆ ਸੀ।

ਇਹ ਵੀ ਪੜ੍ਹੋ : ਘਰ 'ਚੋਂ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ

ਇਸ ਤੋਂ ਬਾਅਦ ਬੀਮਾਰ ਹੋਣ ਕਾਰਣ ਉਹ ਨੌਕਰੀ ਛੱਡ ਆਈ ਸੀ ਅਤੇ ਹੁਣ ਠੀਕ ਹੋਣ ਮਗਰੋਂ ਉਸ ਨੇ ਦੁਬਾਰਾ ਨੌਕਰੀ ਲੱਗਣ ਲਈ ਅਮਿਤ ਕੁਮਾਰ ਨਾਲ ਸੰਪਰਕ ਕੀਤਾ, ਜਿਸ ਨੇ ਉਸ ਨੂੰ ਫਿਰੋਜ਼ਪੁਰ ਬੁਲਾਇਆ। ਕੰਮ ਦੁਆਉਣ ਦੇ ਬਹਾਨੇ ਉਹ ਉਸ ਨੂੰ ਕਾਰ 'ਚ ਬਿਠਾ ਕੇ ਹੁਸੈਨੀਵਾਲਾ ਰੋਡ 'ਤੇ ਲੈ ਗਿਆ ਜਿੱਥੇ ਦੋਸ਼ੀ ਨੇ ਸੁਨਸਾਨ ਜਗ੍ਹਾ 'ਤੇ ਜਾ ਕੇ ਉਸ ਨਾਲ ਜ਼ਬਰਦਸਤੀ ਕੀਤੀ। SI ਨੇ ਦੱਸਿਆ ਕਿ ਦੋਸ਼ੀ ਵਿਰੁੱਧ ਪਰਚਾ ਦਰਜ ਕਰਨ ਤੋਂ ਬਾਅਦ ਉਸ ਦੀ ਭਾਲ ਕੀਤੀ ਜਾ ਰਹੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe