Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਸੀਨੀਅਰ ਆਗੂ ਬਿਕਰਮ ਮਜੀਠੀਆ ਕੋਰੋਨਾ ਪਾਜ਼ੇਟਿਵ

November 12, 2020 11:57 PM

ਚੰਡੀਗੜ੍ਹ :  ਪੰਜਾਬ ਵਿੱਚ ਕੋਰੋਨਾ ਦਾ ਕਹਿਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਵੀਰਵਾਰ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਕੀਤੀ ਹੈ। ਮਜੀਠੀਆ ਨੇ ਟਵੀਟ ਕਰਦਿਆਂ ਲਿਖਿਆ ਕਿ 'ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।  ਜੋ ਵੀ ਪਿਛਲੇ ਦਿਨੀਂ ਉਨ੍ਹਾਂ ਦੇ ਸੰਪਰਕ 'ਚ ਆਏ ਸਨ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਤੇ ਆਪਣੀ ਜਾਂਚ ਕਰਵਾਉਣ। ਉਨ੍ਹਾਂ ਡਾਕਟਰਾਂ ਦੀ ਸਲਾਹ ਅਨੁਸਾਰ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। 

 

Have something to say? Post your comment

Subscribe